ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਚਨੋਲੀ ਪਿੰਡ ਨੂੰ 9.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ
ਨੂਰਪੁਰ ਬੇਦੀ, 1 ਸਤੰਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਨੋਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ 9. 50 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਚੈੱਕ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਸੌਂਪਿਆ ਗਿਆ।
ਆਈ.ਆਈ.ਟੀ. ਰੋਪੜ ਵਿਖੇ ਸਮਝੌਤਾ ਪੱਤਰ ’ਤੇ ਦਸਤਖ਼ਤ ਮੌਕੇ ਅਧਿਕਾਰੀ।
02-09-2026