03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਇੱਕ ਔਰਤ ਸਮੇਤ 4 ਜਣੇ ਹੋਏ ਗੰਭੀਰ ਜ਼ਖਮੀ , 2 ਚੰਡੀਗੜ੍ਹ ਰੈਫ਼ਰ

ਸ੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)- ਪਿੰਡ ਭੈਰੋਮਾਜਰਾ ਤੋਂ ਦੋ ਮੋਟਰ ਸਾਈਕਲਾਂ ਤੇ ਸਵਾਰ ਹੋ ਕੇ ਸ੍ਰੀ ਚਮਕੌਰ ਸਾਹਿਬ ਵੱਲ ਆ ਰਹੇ ਇੱਕ ਔਰਤ ਸਮੇਤ ਚਾਰ ਜਣੇ ਇਸ ਪਾੜ ਵਿਚ ਡਿਗ ਕੇ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਕੱਢ ਕੇ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਪਹੁੰਚਾਇਆ ਜਿਨ੍ਹਾਂ ਵਿਚੋਂ ਦੋ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪਹਿਲਾਂ ਸਿਵਲ ਹਸਪਤਾਲ ਮੁਹਾਲੀ , ਉੱਥੋਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ।

ਅਜੀਤ ਡੈਸਕ 03-09-2026
ਸ੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)- ਪਿੰਡ ਭੈਰੋਮਾਜਰਾ ਤੋਂ ਦੋ ਮੋਟਰ ਸਾਈਕਲਾਂ ਤੇ ਸਵਾਰ ਹੋ ਕੇ ਸ੍ਰੀ ਚਮਕੌਰ ਸਾਹਿਬ ਵੱਲ ਆ ਰਹੇ ਇੱਕ ਔਰਤ ਸਮੇਤ ਚਾਰ ਜਣੇ ਇਸ ਪਾੜ ਵਿਚ ਡਿਗ ਕੇ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਕੱਢ ਕੇ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਪਹੁੰਚਾਇਆ ਜਿਨ੍ਹਾਂ ਵਿਚੋਂ ਦੋ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪਹਿਲਾਂ ਸਿਵਲ ਹਸਪਤਾਲ ਮੁਹਾਲੀ , ਉੱਥੋਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਜਦਕਿ ਇੱਕ ਮਹਿਲਾ ਅਤੇ ਇੱਕ ਨੌਜਵਾਨ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਵਿਚ ਜੇਰੇ ਇਲਾਜ ਦਾਖਲ ਹਨ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਨੇ ਕਿਹਾ ਕਿ ਡੀ.ਐਸ.ਪੀ. ਮਨਜੀਤ ਸਿੰਘ ਔਲਖ ਨੂੰ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ, ਬਿਆਨਾਂ ਦੇ ਆਧਾਰ ਤੇ ਜਿਮੇਵਾਰਾਂ ਤੇ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ
ਪਿਛਲੀ ਖ਼ਬਰ ਸੁਖਇੰਦਰਪਾਲ ਸਿੰਘ ਬੋਬੀ ਬੋਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਬਸੀ ਗੁੱਜਰਾਂ ਦੀਆਂ ਕੰਗ ਯਾਦਗਾਰੀ ਸਿੱਖਿਆ ਸੰਸਥਾਵਾਂ ’ ਚ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।