05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਡਹਿਰ ਵਿਖੇ ਕੁਸ਼ਤੀ ਮੁਕਾਬਲੇ ਅਤੇ ਸੱਭਿਆਚਾਰਕ ਮੇਲਾ 6 ਨੂੰ

ਸੀ ਚਮਕੌਰ ਸਾਹਿਬ, 4 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਡਹਿਰ ਵਿਖੇ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਕਲੱਬ ਅਤੇ ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਪਿੰਡ ਦੀ ਗੁੱਗਾ ਮੈੜੀ ਵਿਖੇ 6 ਸਤੰਬਰ ਨੂੰ ਕੁਸ਼ਤੀ ਮੁਕਾਬਲੇ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਦੀਦਾਰ ਸਿੰਘ ਡਹਿਰ ਨੇ ਦੱਸਿਆ ਕਿ ਭਗਤ ਹਰਜਿੰਦਰ ਨਾਥ ਦੀ ਦੇਖਰੇਖ ਹੇਠ ਇਹ ਮੁਕਾਬਲੇ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਰਾਤ 8 ਵਜੇ ਤੋ ਸਵੇਰੇ 4 ਵਜੇ ਤੱਕ ਚੌਂਕੀ ਸਜਾਈ ਜਾਵੇਗੀ।

ਅਜੀਤ ਡੈਸਕ 05-09-2026

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਐੱਸ . ਆਈ . ਆਰ . ਤਹਿਤ ਜਾਰੀ ਕਰੀਬ 100 ਨੋਟਿਸ ਦਾ ਕੰਮ ਨਿਪਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।