ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਾਮਪੁਰਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨੂੰ ਕੀਤਾ ਰਵਾਨਾ
ਨੂਰਪੁਰ ਬੇਦੀ, 6 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਗੋਪਾਲਪੁਰ ਵਿਖੇ ਮੈਰਿਜ ਪੈਲੇਸਾਂ ਨੂੰ ਮਾਤ ਪਾਉਣ ਵਾਲਾ ਕਮਿਊਨਿਟੀ ਸੈਂਟਰ ਬਣ ਰਿਹਾ ਹੈ। 2.
ਤੀਰਥ ਯਾਤਰਾ ’ਤੇ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ ਕਰਨ ਤੋਂ ਪਹਿਲਾਂ ਸੰਗਤਾਂ ਨਾਲ ਵਿਧਾਇਕ ਦਿਨੇਸ਼ ਚੱਢਾ ।
07-09-2026