ਪਿੰਡ ਚਨੌਲੀ ਵਿਖੇ ਵਿਸ਼ਾਲ ਛਿੰਝ ਮੇਲਾ 25 ਅਤੇ 26 ਨੂੰ ਝੰਡੀ ਦੀ ਕੁਸ਼ਤੀ ਦਿਨੇਸ਼ ਗੁਲੀਆ ਅਤੇ ਨਿਸ਼ਾਤ ਵੀਰ ਵਿਚਕਾਰ ਹੋਵੇਗੀ
ਨੂਰਪੁਰ ਬੇਦੀ , 11 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਪਿੰਡ ਚਨੌਲੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਛਿੰਝ ਮੇਲਾ 25 ਅਤੇ 26 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਪੰਜਾਬ ਦੇ ਉੱਚ ਕੋਟੀ ਦੇ ਪਹਿਲਵਾਨ ਪਹੁੰਚ ਰਹੇ ਹਨ।
ਅਜੀਤ ਡੈਸਕ
12-09-2026