20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਕਿਯੂ ਰਾਜੇਵਾਲ ਬਲਾਕ ਮੋਰਿੰਡਾ ਦੀ ਪਿੰਡ ਨਥਮਲਪੁਰ ਵਿਖੇ ਹੋਈ ਇਕੱਤਰਤਾ

ਮੋਰਿੰਡਾ, 19 ਸਤੰਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੋਰਿੰਡਾ ਦੀ ਪਿੰਡ ਨਥਮਲਪੁਰ ਵਿਖੇ ਜ਼ਿੋਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਇਕੱਤਰਤਾ ਹੋਈ, ਜਿਸ ਵਿਚ ਪਿੰਡ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਹਾਦਰ ਸਿੰਘ ਢੰਗਰਾਲੀ ਨੇ ਦੱਸਿਆ ਕਿ ਮੀਟਿੰਗ ਵਿਚ ਜਸਦੀਪ ਸਿੰਘ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਨੂੰ ਸਕੱਤਰ, ਗੁਰਜੀਤ ਸਿੰਘ ਨੂੰ ਸਹਾਇਕ ਸਕੱਤਰ, ਰਣਬੀਰ ਸਿੰਘ ਨੂੰ ਵਿੱਤ ਸਕੱਤਰ ਅਤੇ ਮਨਦੀਪ ਸਿੰਘ, ਪਰਮਪਾਲ ਸਿੰਘ, ਮਨਜੀਤ ਸਿੰਘ, ਬਲਕਾਰ ਸਿੰਘ, ਗੁਰਿੰਦਰ ਸਿੰਘ, ਹਰਮਿੰਦਰ ਸਿੰਘ, ਮਨਦੀਪ ਸਿੰਘ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ।

ਅਜੀਤ ਡੈਸਕ 20-09-2026
ਮੋਰਿੰਡਾ, 19 ਸਤੰਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੋਰਿੰਡਾ ਦੀ ਪਿੰਡ ਨਥਮਲਪੁਰ ਵਿਖੇ ਜ਼ਿੋਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਇਕੱਤਰਤਾ ਹੋਈ, ਜਿਸ ਵਿਚ ਪਿੰਡ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਹਾਦਰ ਸਿੰਘ ਢੰਗਰਾਲੀ ਨੇ ਦੱਸਿਆ ਕਿ ਮੀਟਿੰਗ ਵਿਚ ਜਸਦੀਪ ਸਿੰਘ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਨੂੰ ਸਕੱਤਰ, ਗੁਰਜੀਤ ਸਿੰਘ ਨੂੰ ਸਹਾਇਕ ਸਕੱਤਰ, ਰਣਬੀਰ ਸਿੰਘ ਨੂੰ ਵਿੱਤ ਸਕੱਤਰ ਅਤੇ ਮਨਦੀਪ ਸਿੰਘ, ਪਰਮਪਾਲ ਸਿੰਘ, ਮਨਜੀਤ ਸਿੰਘ, ਬਲਕਾਰ ਸਿੰਘ, ਗੁਰਿੰਦਰ ਸਿੰਘ, ਹਰਮਿੰਦਰ ਸਿੰਘ, ਮਨਦੀਪ ਸਿੰਘ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੋਧ ਸਿੰਘ ਖੈਰਪੁਰ, ਇੰਦਰਜੀਤ ਸਿੰਘ ਨਥਮਲਪੁਰ, ਅਵਤਾਰ ਸਿੰਘ ਸਰਹਾਣਾ, ਅਮਨਪ੍ਰੀਤ ਸਿੰਘ ਪਥਰੇੜੀ ਜੱਟਾਂ, ਜਸਵਿੰਦਰ ਸਿੰਘ ਢੰਗਰਾਲੀ, ਦਲਜੀਤ ਸਿੰਘ ਢੰਗਰਾਲੀ, ਹਰਵਿੰਦਰ ਸਿੰਘ, ਰਣਧੀਰ ਸਿੰਘ, ਜਸਵੀਰ ਸਿੰਘ, ਜੁਝਾਰ ਸਿੰਘ, ਸੁਖਦੀਪ ਸਿੰਘ, ਇਕਬਾਲ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਅਮਰਾਲੀ, ਹਰਿੰਦਰ ਸਿੰਘ ਮਾਜਰੀ, ਰੱਖਾ ਸਿੰਘ ਦੁੱਮਣਾ, ਚਰਨਜੀਤ ਸਿੰਘ, ਦਰਸ਼ਨ ਸਿੰਘ ਮੜੌਲੀ, ਕਮਲ ਸਿੰਘ, ਗੁਰਚਰਨ ਸਿੰਘ ਦਤਾਰਪੁਰ, ਖੁਸ਼ਕਮਲ ਸਿੰਘ, ਗੁਰਪ੍ਰੀਤ ਸਿੰਘ, ਕੇਸਰ ਸਿੰਘ, ਬਲਦੀਪ ਸਿੰਘ, ਅਵਤਾਰ ਸਿੰਘ ਲੁਠੇੜੀ, ਰਜਿੰਦਰ ਸਿੰਘ ਦੁੱਮਣਾ, ਹਰਮੀਤ ਸਿੰਘ, ਪਰਵਿੰਦਰ ਸਿੰਘ ਮੋਰਿੰਡਾ, ਹਰਬੰਸ ਸਿੰਘ ਦਤਾਰਪੁਰ, ਸਤਨਾਮ ਸਿੰਘ, ਸ਼ੇਰ ਸਿੰਘ, ਗੁਰਜਿੰਦਰ ਸਿੰਘ, ਸਤਵਿੰਦਰ ਸਿੰਘ, ਨਵਪ੍ਰੀਤਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ ਅਤੇ ਹਰਿੰਦਰ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਡਹਿਰ ਦੇ ਕਰਿਆਨਾ ਸਟੋਰ ਦੇ ਮਾਲਕ ਨੂੰ ਕਾਬੂ ਕਰਕੇ ਕੀਤਾ ਮਾਮਲਾ ਦਰਜ ਅਗਲੀ ਖ਼ਬਰ ਜੀਵਨ ਦੀ ਅਸਲ ਕਮਾਈ ਪ੍ਰਭੂ ਦਾ ਨਾਮ ਸਿਮਰਨ , ਸਤਿਸੰਗ ਅਤੇ ਸੇਵਾ ਹੈ - ਬਾਬਾ ਬਾਲ ਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।