ਅਕਾਲੀ ਦਲ ਦੇ ਧਰਨੇ ਨੂੰ ਹਾਸੋਹੀਣਾ ਦੱਸਣਾ ਹੰਕਾਰ ਦੀ ਸਿਖਰ: ਮੱਕੜ
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਦੇ ਪ੍ਰਧਾਨ ਰਾਜੂ ਸਤਿਆਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਦਿੱਤੇ ਰੋਸ ਧਰਨੇ ਸਬੰਧੀ ਦਿੱਤੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਲੋਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹਾਸੋਹੀਣਾ ਦੱਸਣਾ ਹੰਕਾਰ ਦੀ ਸਿਖਰ ਹੈ।
ਅਜੀਤ ਡੈਸਕ
21-09-2026