ਪਿੰਡ ਝਾਂਡੀਆਂ ਕਲਾਂ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ’ ਤੇ ਭੰਡਾਰਾ ਅਤੇ ਸਮਾਗਮ ਕਰਵਾਇਆ
ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਝਾਂਡੀਆਂ ਕਲਾਂ ਵਿਖੇ ਘੋਰ ਰਮਣੀਕ ਪਹਾੜੀਆਂ ਦੀ ਗੋਦ ਵਿਚ ਸਥਿਤ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ (ਰੇਸ਼ੀਆ) ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਵਾਰ ਦੀ ਤਰਾਂ ਅੱਜ ਭੰਡਾਰਾ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਭ ਤੋ ਪਹਿਲਾ ਸਮੂਹ ਸੰਗਤਾਂ ਨੇ ਝੰਡਾ ਝੜਾਉਣ ਦੀ ਰਸਮ ਅਦਾ ਕੀਤੀ ਗਈ।
ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ’ਤੇ ਧਾਰਮਿਕ ਪ੍ਰੋਗਰਾਮ ਪੇਸ਼ ਕਰਦਾ ਹੋਇਆ ਕਲਾਕਾਰ ਪੰਮਾ ਝਾਂਡੀਆਂ। ਤਸਵੀਰ: ਵਿੰਦਰਪਾਲ ਝਾਂਡੀਆਂ
23-09-2026