29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

12 ਵਰ੍ਹਿਆਂ ਦਾ ਲੜਕਾ ਭੇਦਭਰੀ ਹਾਲਤ ਵਿਚ ਲਾਪਤਾ

ਸ੍ਰੀ ਚਮਕੌਰ ਸਾਹਿਬ, 28 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਰਣਜੀਤਗੜ੍ਹ ਕਲੋਨੀ ਦੇ ਵਸਨੀਕ ਬਲਵਿੰਦਰ ਸਿੰਘ ਨੇ ਪੁਲਿਸ ਕੋਲ ਲਿਖਾਈ ਰਿਪੋਰਟ ਵਿਚ ਦੱਸਿਆ ਕਿ ਉਸ ਦਾ ਭਾਣਜਾ ਗੁਰਦੇਵ ਸਿੰਘ ਉਰਫ ਗੌਰਵ ਉਸ ਕੋਲ ਰਹਿੰਦਾ ਹੈ ਜੋ ਮਿਤੀ 20 ਸਤੰਬਰ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੈ। ਉਸ ਨੇ ਦੱਸਿਆ ਕਿ ਉਹ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਉਸ ਦੀ ਉਮਰ 12 ਸਾਲ ਕੱਦ 4 ਫੁੱਟ ਸਰੀਰ ਪਤਲਾ, ਨੀਲੀ ਚੈਕਦਾਰ ਕਮੀਜ ਤੇ ਨੀਲੇ ਰੰਗ ਦੀ ਜੀਨ ਪਾਈ ਹੋਈ ਹੈ।

ਅਜੀਤ ਡੈਸਕ 29-09-2026
ਸ੍ਰੀ ਚਮਕੌਰ ਸਾਹਿਬ, 28 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਰਣਜੀਤਗੜ੍ਹ ਕਲੋਨੀ ਦੇ ਵਸਨੀਕ ਬਲਵਿੰਦਰ ਸਿੰਘ ਨੇ ਪੁਲਿਸ ਕੋਲ ਲਿਖਾਈ ਰਿਪੋਰਟ ਵਿਚ ਦੱਸਿਆ ਕਿ ਉਸ ਦਾ ਭਾਣਜਾ ਗੁਰਦੇਵ ਸਿੰਘ ਉਰਫ ਗੌਰਵ ਉਸ ਕੋਲ ਰਹਿੰਦਾ ਹੈ ਜੋ ਮਿਤੀ 20 ਸਤੰਬਰ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੈ। ਉਸ ਨੇ ਦੱਸਿਆ ਕਿ ਉਹ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਉਸ ਦੀ ਉਮਰ 12 ਸਾਲ ਕੱਦ 4 ਫੁੱਟ ਸਰੀਰ ਪਤਲਾ, ਨੀਲੀ ਚੈਕਦਾਰ ਕਮੀਜ ਤੇ ਨੀਲੇ ਰੰਗ ਦੀ ਜੀਨ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਹਰ ਥਾਂ ਭਾਲ ਕਰ ਲਈ ਪਰ ਕੋਈ ਵੀ ਪਤਾ ਨਹੀ ਲੱਗਾ।
ਪਿਛਲੀ ਖ਼ਬਰ ਸਫ਼ਾਈ ਮੁਹਿੰਮ ਦੇ 30 ਦਿਨ : ਨੰਗਲ ਦੀਆਂ ਗਲੀਆਂ ’ ਚ ਉਤਰੇ ਹਰਜੋਤ ਬੈਂਸ , ਲੋਕਾਂ ਦੀ ਨਬਜ਼ ਟੋਹਣ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਭੂਰੀ ਵਾਲੇ ਗੁਰਗੱਦੀ ਪ੍ਰਪੰਰਾ ਵਲੋਂ ਜਨ ਦੀ ਸੇਵਾ ਤੇ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਲਿਆਉਣਾ ਹੀ ਮੁੱਖ ਮਿਸ਼ਨ ਹੈ -...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।