01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਕੜੋਨਾ ਕਲਾਂ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਗੁਰਮਤਿ ਸਮਾਗਮ ਸੰਬੰਧੀ ਸਿੰਘ ਸਾਹਿਬ ਵਲੋਂ ਜਾਰੀ ਕੀਤਾ ਬੈਨਰ

ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਗੁਰਮਤਿ ਸਮਾਗਮ ਸਬੰਧੀ ਬੈਨਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਬਾਬਾ ਬਹਾਦਰ ਸਿੰਘ ਮਕੜੋਨੇ ਵਾਲਿਆਂ ਨੇ ਦੱਸਿਆ ਕਿ ਇਹ ਸਮਾਗਮ 4 ਅਕਤੂਬਰ ਨੂੰ ਕਰਵਾਇਆ ਜਾਵੇਗਾ ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ।

ਅਜੀਤ ਡੈਸਕ 01-10-2026
ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਗੁਰਮਤਿ ਸਮਾਗਮ ਸਬੰਧੀ ਬੈਨਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਬਾਬਾ ਬਹਾਦਰ ਸਿੰਘ ਮਕੜੋਨੇ ਵਾਲਿਆਂ ਨੇ ਦੱਸਿਆ ਕਿ ਇਹ ਸਮਾਗਮ 4 ਅਕਤੂਬਰ ਨੂੰ ਕਰਵਾਇਆ ਜਾਵੇਗਾ ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ। ਜਿਸ ਵਿਚ ਅਨੇਕਾਂ ਰਾਗੀ, ਢਾਡੀ, ਕਥਾ ਵਾਚਕ ਅਤੇ ਮਹਾਂਪੁਰਸ਼ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਰਣਧੀਰ ਸਿੰਘ ਬਰਸਾਲਪੁਰ, ਸ਼ੇਰ ਸਿੰਘ ਬਰਸਾਲਪੁਰ, ਸੰਤ ਸਿੰਘ ਮਕੜੋਨਾ, ਜੱਸਾ ਸਿੰਘ ਪਿੱਪਲ ਮਾਜਰਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਬਿਰਧ ਆਸ਼ਰਮ ’ ਚ ਮਨਾਇਆ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਅਗਲੀ ਖ਼ਬਰ ਡੇਂਗੂ ਅਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।