ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਹਾਜ਼ਰੀ ’ਚ ਪਿੰਡ ਚੌਂਤਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪਿੰਡ ਚੌਂਤਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਸ਼ਰਧਾਲੂਆਂ ਦੀ ਬੱਸ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਹਾਜ਼ਰੀ ਵਿਚ ਰਵਾਨਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ਼ ਰਾਜ ਸੈਣੀ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਤੀਰਥ ਯਾਤਰਾ ਰਵਾਨਾ ਕਰਨ ਤੋਂ ਪਹਿਲਾਂ ਯਾਤਰੀਆਂ ਨੂੰ ਸ਼ੁੱਭ ਇੱਛਾਵਾਂ ਭੇਟ ਕਰਦੇ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਹੋਰ। ਤਸਵੀਰ ਵਿੰਦਰਪਾਲ ਝਾਂਡੀਆਂ
03-10-2026