ਸ੍ਰੀਮਦ ਭਾਗਵਤ ਕਥਾ ’ਚ ਹਰਜੋਤ ਬੈਂਸ ਨੇ ਲਵਾਈ ਹਾਜ਼ਰੀ
ਨੰਗਲ, 2 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰੇਲਵੇ ਰੋਡ ਨੰਗਲ ਸਥਿਤ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਵਿਚ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਅਤੇ ਸੰਗਤ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਧਾਰਮਿਕ ਸਮਾਗਮ ਸਾਨੂੰ ਰਵਾਇਤਾਂ, ਸੰਸਕਾਰਾਂ ਤੇ ਸੱਭਿਆਚਾਰ ਨਾਲ ਜੋੜਦੇ ਹਨ-ਹਰਜੋਤ ਬੈਂਸ
03-10-2026