ਕਮਲ ਚੌਹਾਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨ ਦਾ ਸੱਦਾ
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਵਿਖੇ ਰਾਇਲ ਇਲੈਵਨ ਰੋਪੜ ਅਤੇ ਵਾਰਡ ਨੰਬਰ 6 ਨਾਲ ਸਬੰਧਿਤ ਖਿਡਾਰੀਆਂ ਨੂੰ ਕ੍ਰਿਕਟ ਦੀਆਂ ਜਰਸੀਆਂ ਅਤੇ ਖੇਡਾਂ ਦਾ ਸਾਮਾਨ ਵੰਡਿਆ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਸਮਾਜ ਸੇਵੀ ਕਮਲ ਚੌਹਾਨ ਨੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਵਾਰਡ ਨੰ: 6 ’ਚ ਖਿਡਾਰੀਆਂ ਨੂੰ ਭੇਟ ਕੀਤਾ ਖੇਡਾਂ ਦਾ ਸਮਾਨ
03-10-2026