ਗਾਂਧੀ ਜੈਅੰਤੀ ਮੌਕੇ ਚਮੜੀ ਰੋਗਾਂ ਦੇ ਮਾਹਿਰ ਵਲੋਂ ਕੁਸ਼ਟ ਆਸ਼ਰਮ ਦਾ ਦੌਰਾ
ਰੂਪਨਗਰ, 3 ਅਕਤੂਬਰ (ਯਸ਼ਵੰਤ ਬੱਸੀ)-ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਾਂਧੀ ਜੈਅੰਤੀ ਦੇ ਮੌਕੇ ’ਤੇ ਜ਼ਿਲ੍ਹਾ ਰੂਪਨਗਰ ਵਿਚ ਸਮਾਜਿਕ ਸੇਵਾ ਤਹਿਤ ਵਿਸ਼ੇਸ਼ ਗਤੀਵਿਧੀ ਕਰਵਾਈ ਗਈ।
ਅਜੀਤ ਡੈਸਕ
04-10-2026