09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ...

( ਸਫ਼ਾ 6 ਦੀ ਬਾਕੀ ) ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ ਅਤੇ ਉਮੀਦਵਾਰ ਦੀ ਉਮਰ 18 ਤੋਂ 35 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਅਜੀਤ ਡੈਸਕ 09-10-2026
( ਸਫ਼ਾ 6 ਦੀ ਬਾਕੀ ) ਰੁਪਏ ਪ੍ਰਤੀ ਮਹੀਨਾ ਤੱਕ ਤਨਖ਼ਾਹ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ ਅਤੇ ਉਮੀਦਵਾਰ ਦੀ ਉਮਰ 18 ਤੋਂ 35 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਨੌਕਰੀ ਦਾ ਸਥਾਨ ਮੋਹਾਲੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੋਵੇਗਾ। ਉਨ੍ਹਾਂ ਯੋਗ ਅਤੇ ਇੱਛੁਕ ਨੌਜਵਾਨਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਰੋਜ਼ਗਾਰ ਦੇ ਇਸ ਮੌਕੇ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਹੱਕੀ ਮੰਗਾਂ ਤੋਂ ਭੱਜ ਰਹੀ ਸਰਕਾਰ ਖ਼ਿਲਾਫ ਗਰਜੇ ਪੈਨਸ਼ਨਰ ਅਗਲੀ ਖ਼ਬਰ ਗੁੱਜਰਾਂ ਵਲੋਂ ਵਣ ਵਿਭਾਗ ਦੀ ਜ਼ਮੀਨ ’ ਤੇ ਨਜਾਇਜ਼ ਕਬਜ਼ਾ ਕਰ ਕੇ ਲਗਾਏ ਜਾ ਰਹੇ ਪਰਾਲੀ ਦੇ ਗਰੇ ਦਿੰਦੇ ਨੇ ਸੜਕੀ ਹਾਦਸਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।