14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੋਧ ’ਚ ਕੈਂਡਲ ਮਾਰਚ ਅੱਜ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਅਫ਼ਸੋਸ ਪ੍ਰਗਟ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ 14 ਅਕਤੂਬਰ ਨੂੰ ਰੂਪਨਗਰ ਵਿਖੇ ਕੈਂਡਲ ਮਾਰਚ ਕੱਢਿਆ ਜਾਵੇਗਾ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਕੈਬਨਿਟ ਮੰਤਰੀ ਡਾ.

ਅਜੀਤ ਡੈਸਕ 14-10-2026
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਅਫ਼ਸੋਸ ਪ੍ਰਗਟ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ 14 ਅਕਤੂਬਰ ਨੂੰ ਰੂਪਨਗਰ ਵਿਖੇ ਕੈਂਡਲ ਮਾਰਚ ਕੱਢਿਆ ਜਾਵੇਗਾ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 5:30 ਵਜੇ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਕ) ਤੋਂ ਕੱਢਿਆ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮਧੂਵਨ ਸਕੂਲ ਵਿਖੇ ਪੋਕਸੋ ਐਕਟ ਅਤੇ ਜੁਵੇਨਾਈਲ ਜਸਟਿਸ ਐਕਟ ਬਾਰੇ ਜਾਗਰੂਕਤਾ ਸੈਮੀਨਾਰ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਚੰਗਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।