ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੋਠਾਪੁਰ ਵਿਖੇ ਫੁੱਟਬਾਲ ਟੂਰਨਾਮੈਂਟ ’ ਚ ਕੀਤੀ ਸ਼ਿਰਕਤ
ਨੂਰਪੁਰਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਫੁੱਟਬਾਲ ਕਲੱਬ ਪਿੰਡ ਮੋਠਾਪੁਰ ਵਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮੋਠਾਪੁਰ ਵਿਖੇ ਟੂਰਨਾਮੈਂਟ ਦੌਰਾਨ ਜ਼ਿਲ੍ਹ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸਨਮਾਨ ਕਰਦੇ ਪਿੰਡ ਵਾਸੀ। ਤਸਵੀਰ: ਰਾਜੇਸ਼ ਚੌਧਰੀ
17-10-2026