ਖ਼ਾਲਸਾ ਗਰਲਜ਼ ਸਕੂਲ ਮੋਰਿੰਡਾ ਅਤੇ ਖ਼ਾਲਸਾ ਮਾਡਲ ਸਕੂਲ ਮੋਰਿੰਡਾ ਨੇ ਕਰਵਾਇਆ ਇਨਾਮ ਵੰਡ ਸਮਾਰੋਹ
ਮੋਰਿੰਡਾ, 19 ਅਕਤੂਬਰ (ਤਰਲੋਚਨ ਸਿੰਘ ਕੰਗ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਅਤੇ ਖਾਲਸਾ ਮਾਡਲ ਸਕੂਲ ਮੋਰਿੰਡਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਕਿਰਨਜੀਤ ਕੌਰ ਗਰੇਵਾਲ ਕੈਨੇਡਾ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਮਾਲੀ ਮਦਦ ਕੀਤੀ।
ਅਜੀਤ ਡੈਸਕ
20-10-2026