24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ

ਰੂਪਨਗਰ, 23 ਅਕਤੂਬਰ (ਯਸ਼ਵੰਤ ਬੱਸੀ)-ਤਰਕਸ਼ੀਲ ਸੁਸਾਇਟੀ ਰੂਪਨਗਰ ਵਲੋਂ ਲੋਕ ਪੱਖੀ, ਜਮਹੂਰੀ ਜੰਤਕ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਕਲੱਬ ਅਤੇ ਹੋਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ 24 ਅਕਤੂਬਰ, ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ 6. 30 ਵਜੇ ਤੱਕ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਂਕ) ਵਿਖੇ ਕੀਤਾ ਜਾਵੇਗਾ।

ਅਜੀਤ ਡੈਸਕ 24-10-2026
ਰੂਪਨਗਰ, 23 ਅਕਤੂਬਰ (ਯਸ਼ਵੰਤ ਬੱਸੀ)-ਤਰਕਸ਼ੀਲ ਸੁਸਾਇਟੀ ਰੂਪਨਗਰ ਵਲੋਂ ਲੋਕ ਪੱਖੀ, ਜਮਹੂਰੀ ਜੰਤਕ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਕਲੱਬ ਅਤੇ ਹੋਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ 24 ਅਕਤੂਬਰ, ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ 6.30 ਵਜੇ ਤੱਕ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਂਕ) ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕਾਈ ਮੁਖੀ ਅਸ਼ੋਕ ਕੁਮਾਰ ਤੇ ਜ਼ੋਨ ਮੁਖੀ ਅਜੀਤ ਪ੍ਰਦੇਸੀ ਨੇ ਦੱਸਿਆ ਕਿ ਨਸ਼ਿਆਂ ਦਾ ਧੰਦਾ ਬੇਖੌਫ਼ ਚੱਲ ਰਿਹਾ ਹੈ, ਜਿਸ ਕਾਰਨ ਹਜ਼ਾਰਾਂ ਹੀ ਘਰਾਂ ਦਾ ਉਜਾੜਾ ਹੋ ਚੁੱਕਾ ਹੈ। ਸੁਸਾਇਟੀ ਨੇ ਲੋਕਾਂ ਨੂੰ ਇਸ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਰੂਪਨਗਰ ਨੇ ਭੇਜਿਆ ਐੱਸ.ਆਈ.ਆਰ. ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਰਾਸ਼ਟਰਪਤੀ ਨੂੰ ਮੰਗ-ਪੱਤਰ ਅਗਲੀ ਖ਼ਬਰ ਸੀ.ਪੀ.ਆਈ.ਐੱਮ. ਵਲੋਂ ਐੱਸ.ਆਈ.ਆਰ. ਵਲੋਂ ਨਾਜਾਇਜ਼ ਕੱਟੀਆਂ ਵੋਟਾਂ ਦੇ ਰੋਸ ਵਜੋਂ ਕੀਤਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।