25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੁਰਖਾਲੀ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 14 ਵਾਂ ਛੋਟਾ ਕੁਸ਼ਤੀ ਦੰਗਲ ਕੱਲ੍ਹ

ਪੁਰਖਾਲੀ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਰਖਾਲੀ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪਾਵਨ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ 14ਵਾਂ ਛੋਟਾ ਕੁਸ਼ਤੀ ਦੰਗਲ 26 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਅਖਾੜਿਆਂ ਤੋਂ ਪਹੁੰਚਣ ਵਾਲੇ ਨਾਮੀ ਪਹਿਲਵਾਨ ਆਪਣੇ ਦਾਅ-ਪੇਚ ਦਿਖਾਉਣਗੇ।

ਅਜੀਤ ਡੈਸਕ 25-10-2026
ਪੁਰਖਾਲੀ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੁਰਖਾਲੀ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪਾਵਨ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ 14ਵਾਂ ਛੋਟਾ ਕੁਸ਼ਤੀ ਦੰਗਲ 26 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਅਖਾੜਿਆਂ ਤੋਂ ਪਹੁੰਚਣ ਵਾਲੇ ਨਾਮੀ ਪਹਿਲਵਾਨ ਆਪਣੇ ਦਾਅ-ਪੇਚ ਦਿਖਾਉਣਗੇ। ਇਸ ਸਬੰਧੀ ਪ੍ਰਬੰਧਕ ਕਾਲਾ ਪੁਰਖਾਲੀ ਵਲੋਂ ਇਲਾਕਾ ਨਿਵਾਸੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮੇਂ ਸਿਰ ਪਹੁੰਚ ਕੇ ਅਖਾੜੇ ਵਿਚ ਘੁਲ਼ਨ ਵਾਲੇ ਪਹਿਲਵਾਨਾਂ ਅਤੇ ਬਾਹਰੋਂ ਆਏ ਖਿਡਾਰੀਆਂ ਦਾ ਹੌਸਲਾ ਵਧਾਉਣ ਦੀ ਖ਼ਾਸ ਅਪੀਲ ਕੀਤੀ ਗਈ ਹੈ। ਇਸ ਛੋਟੇ ਕੁਸ਼ਤੀ ਦੰਗਲ ਦਾ ਸਮੁੱਚਾ ਪ੍ਰਬੰਧ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਪਿੰਡ ਪੁਰਖਾਲੀ ਵਲੋਂ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਐੱਸ.ਜੀ.ਐੱਸ. ਖ਼ਾਲਸਾ ਸਕੂਲ ਨੇ ਵਿਦਿਆਰਥੀਆਂ ਦੇ ਚਿੱਤਰ ਕਲਾ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਰੂਪਨਗਰ ਵਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।