02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ 10 ਨੂੰ : ਰਵਿੰਦਰ ਬਿੱਲਾ

ਕੁਰਾਲੀ, 1 ਨਵੰਬਰ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 10 ਨਵੰਬਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਾਹਿਬ, ਨਿਹੋਲਕਾ ਰੋਡ, ਕੁਰਾਲੀ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ।

ਅਜੀਤ ਡੈਸਕ 02-11-2026
ਕੁਰਾਲੀ, 1 ਨਵੰਬਰ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 10 ਨਵੰਬਰ ਨੂੰ ਗੁਰਦੁਆਰਾ ਰਾਮਗੜ੍ਹੀਆ ਸਾਹਿਬ, ਨਿਹੋਲਕਾ ਰੋਡ, ਕੁਰਾਲੀ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 9.30 ਤੋਂ 10.30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਉਪਰੰਤ ਸਵੇਰੇ 11 ਵਜੇ ਤੋਂ 12 ਵਜੇ ਤੱਕ ਭਾਈ ਵਰਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 01ਐਮਓਐਚ25
ਪਿਛਲੀ ਖ਼ਬਰ ਸ਼ਿਵ ਮੰਦਰ ’ਚ ਬੈਂਸ ਪਰਿਵਾਰ ਵਲੋਂ ਵਿਸ਼ਾਲ ਭੰਡਾਰਾ, ਹਰਜੋਤ ਬੈਂਸ ਨੇ ਖ਼ੁਦ ਵਰਤਾਇਆ ਲੰਗਰ ਅਗਲੀ ਖ਼ਬਰ ਖਰੜ ਦੀ ਮੰਡੀ ਵਿਚ ਲਿਫ਼ਟਿੰਗ ਤੇ ਬਾਰਦਾਨੇ ਦੀ ਘਾਟ-ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।