ਸਵ. ਰਕਸ਼ਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਗਰੁੜ ਪੁਰਾਣ ਦੇ ਪਾਠ ਦੇ ਭੋਗ ਪਾਏ
ਖਰੜ, 3 ਨਵੰਬਰ (ਜੰਡਪੁਰੀ)-ਨਗਰ ਕੌਂਸਲ ਖਰੜ ਦੀ ਸਾਬਕਾ ਕੌਂਸਲਰ ਸੁਮਨ ਸ਼ਰਮਾ ਦੀ ਸੱਸ ਸਵ. ਰਕਸ਼ਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਸਥਾਨਕ ਰਾਮ ਭਵਨ ਵਿਖੇ ਗਰੁੜ ਪੁਰਾਣ ਦੇ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ।
ਸਵ. ਰਕਸ਼ਾ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ ‘ਚ ਹਾਜ਼ਰ ਵੱਖ-ਵੱਖ ਸ਼ਖ਼ਸੀਅਤਾਂ। ਤਸਵੀਰ : ਜੰਡਪੁਰੀ
04-11-2026