08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰਾਮ ਗੋਪਾਲ ਮਾਝੀ ਨੂੰ ਸਦਮਾ, ਭੈਣ ਦਾ ਦਿਹਾਂਤ

ਭਾਦਸੋਂ, 7 ਨਵੰਬਰ (ਪ੍ਰਦੀਪ ਦੰਦਰਾਲਾ)-ਰਾਮ ਗੋਪਾਲ ਮਾਝੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭੈਣ ਰਮੇਸ਼ ਰਾਣੀ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਰਾਮ ਗੋਪਾਲ ਮਾਝੀ ਨਾਲ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਅਫ਼ਸੋਸ ਪ੍ਰਗਟ ਕਰਦਿਆਂ ਆਖਿਆ ਉਨ੍ਹਾਂ ਦੇ ਭੈਣ ਦੇ ਅਕਾਲ ਚਲਾਣੇ ਕਰਕੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

ਰਮੇਸ਼ ਰਾਣੀ ਦੀ ਪੁਰਾਣੀ ਤਸਵੀਰ 08-11-2026
ਭਾਦਸੋਂ, 7 ਨਵੰਬਰ (ਪ੍ਰਦੀਪ ਦੰਦਰਾਲਾ)-ਰਾਮ ਗੋਪਾਲ ਮਾਝੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭੈਣ ਰਮੇਸ਼ ਰਾਣੀ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਰਾਮ ਗੋਪਾਲ ਮਾਝੀ ਨਾਲ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਅਫ਼ਸੋਸ ਪ੍ਰਗਟ ਕਰਦਿਆਂ ਆਖਿਆ ਉਨ੍ਹਾਂ ਦੇ ਭੈਣ ਦੇ ਅਕਾਲ ਚਲਾਣੇ ਕਰਕੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਕੱਲ੍ਹ ਨੂੰ-ਜਗਤਾਰ ਮਣਕੂ ਅਗਲੀ ਖ਼ਬਰ ਹਲਕਾ ਸਨੌਰ ਦੇ ‘ਆਪ’ ਆਗੂ ਇੰਦਰਜੀਤ ਸਿੰਘ ਸੰਧੂ ਨੇ ਪਾਰਟੀ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।