10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਥਰਮਲ ਪਲਾਂਟ ਰੂਪਨਗਰ ਦੇ 800...

( ਸਫ਼ਾ 7 ਦੀ ਬਾਕੀ ) ਬਿਤਾਏ ਹਨ। ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਮਿਲਿਆ ਇਹ ਹੱਕ ਅਤੇ ਮਾਣ-ਸਤਿਕਾਰ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਨਮਾਨ ਹੈ।

ਅਜੀਤ ਡੈਸਕ 10-11-2026
( ਸਫ਼ਾ 7 ਦੀ ਬਾਕੀ ) ਬਿਤਾਏ ਹਨ। ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਮਿਲਿਆ ਇਹ ਹੱਕ ਅਤੇ ਮਾਣ-ਸਤਿਕਾਰ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਨਮਾਨ ਹੈ। ਇਸ ਫ਼ੈਸਲੇ ਨਾਲ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸਰਕਾਰ ਨੇ ਲੰਮੇ ਸਮੇਂ ਤੋਂ ਠੇਕਾ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਾਮਿਆਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਅਹਿਮ ਕਦਮ ਚੁੱਕੇ ਹਨ। ਸਰਕਾਰ ਦਾ ਉਦੇਸ਼ ਮਿਹਨਤਕਸ਼ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਅਤੇ ਸਨਮਾਨ ਦਿਵਾਉਣਾ ਹੈ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਜਿਹੜੇ ਮੁਲਾਜ਼ਮ ਸਾਥੀ ਅਜੇ ਵੀ ਪੱਕੇ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਪੱਕਾ ਕਰਵਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ ਅਤੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਂਦੇ ਰਹਿਣਗੇ।
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸਿਆਸੀ ਮੰਚਾਂ ਤੋਂ ਸ਼ਿਵ ਮੰਦਰ ਤੱਕ ਭਗਤੀ ’ ਚ ਲੀਨ ਦਿਸੇ ਹਰਜੋਤ ਬੈਂਸ ਹਨੂੰਮਾਨ ਚਾਲੀਸਾ ਦਾ ਕੀਤਾ ਪਾਠ ਤੇ ਖੁਦ ਸੰਗਤਾਂ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।