10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

1984 ਸਿੱਖ ਕਤਲੇਆਮ ਸਮੇਂ ਸੋਨੀਆ ਗਾਂਧੀ ਦੀ ਸੰਵੇਦਨਸ਼ੀਲਤਾ ਕਿਥੇ ਸੀ ?- ਅਸ਼ਵਨੀ ਸ਼ਰਮਾ

ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ)-ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਵਲੋਂ ਆਪਣੀ ਕਿਤਾਬ ਵਿਚ ਬਾਬਰੀ ਮਸਜਿਦ ਦੇ ਢਾਹੇ ਜਾਣ ਦੀ ਘਟਨਾ ’ਤੇ ਪ੍ਰਗਟਾਈ ਗਈ ਪੀੜ ਨੂੰ ਲੈ ਕੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਾਂਗਰਸ ਨੂੰ ਘੇਰਦਿਆਂ ਸਵਾਲ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਹ ਮਲੇ ਅਤੇ 1984 ਦੇ ਸਿੱਖ ਕਤਲੇਆਮ ਸਮੇਂ ਇਹੋ ਜਿਹੀ ਸੰਵੇਦਨਸ਼ੀਲਤਾ ਕਿਉਂ ਨਹੀਂ ਦਿਖਾਈ ਗਈ? ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਅਤੇ ਧਾਰਮਿਕ ਸਥਾਨਾਂ ਦਾ ਸਤਿਕਾਰ ਕਰਨਾ ਹਰ ਇਕ ਦੀ ਸਾਂਝੀ ਜ਼ਿੰਮੇਵਾਰੀ ਹੈ, ਪਰ ਕਾਂਗਰਸ ਪਾਰਟੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਰੋੜਾਂ ਹਿੰਦੂਆਂ ਦੀ ਸਦੀਆਂ ਪੁਰਾਣੀ ਆਸਥਾ ਤੇ ਸ਼ਰਧਾ ਦੇ ਪ੍ਰਤੀਕ ਸ੍ਰੀ ਰਾਮ ਜਨਮਭੂਮੀ ਦੇ ਮਾਮਲੇ ਵਿਚ ਉਹੀ ਸੰਵੇਦਨਸ਼ੀਲਤਾ ਕਿਉਂ ਨਹੀਂ ਦਿਖਾਈ ਗਈ।

ਅਜੀਤ ਡੈਸਕ 10-11-2026
ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ)-ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਵਲੋਂ ਆਪਣੀ ਕਿਤਾਬ ਵਿਚ ਬਾਬਰੀ ਮਸਜਿਦ ਦੇ ਢਾਹੇ ਜਾਣ ਦੀ ਘਟਨਾ ’ਤੇ ਪ੍ਰਗਟਾਈ ਗਈ ਪੀੜ ਨੂੰ ਲੈ ਕੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਾਂਗਰਸ ਨੂੰ ਘੇਰਦਿਆਂ ਸਵਾਲ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਹ ਮਲੇ ਅਤੇ 1984 ਦੇ ਸਿੱਖ ਕਤਲੇਆਮ ਸਮੇਂ ਇਹੋ ਜਿਹੀ ਸੰਵੇਦਨਸ਼ੀਲਤਾ ਕਿਉਂ ਨਹੀਂ ਦਿਖਾਈ ਗਈ? ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਅਤੇ ਧਾਰਮਿਕ ਸਥਾਨਾਂ ਦਾ ਸਤਿਕਾਰ ਕਰਨਾ ਹਰ ਇਕ ਦੀ ਸਾਂਝੀ ਜ਼ਿੰਮੇਵਾਰੀ ਹੈ, ਪਰ ਕਾਂਗਰਸ ਪਾਰਟੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਰੋੜਾਂ ਹਿੰਦੂਆਂ ਦੀ ਸਦੀਆਂ ਪੁਰਾਣੀ ਆਸਥਾ ਤੇ ਸ਼ਰਧਾ ਦੇ ਪ੍ਰਤੀਕ ਸ੍ਰੀ ਰਾਮ ਜਨਮਭੂਮੀ ਦੇ ਮਾਮਲੇ ਵਿਚ ਉਹੀ ਸੰਵੇਦਨਸ਼ੀਲਤਾ ਕਿਉਂ ਨਹੀਂ ਦਿਖਾਈ ਗਈ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਦੀ ਸਰਕਾਰ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਅਤੇ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਹੋਇਆ ਤਾਂ ਉਸ ਸਮੇਂ ਸੋਨੀਆ ਗਾਂਧੀ ਨੂੰ ਸਿੱਖ ਭਾਈਚਾਰੇ ਦੀ ਪੀੜ ਕਿਉਂ ਮਹਿਸੂਸ ਨਹੀਂ ਹੋਈ?
ਪਿਛਲੀ ਖ਼ਬਰ ਛਠ ਪੂਜਾ ਮੌਕੇ ਬਿਹਾਰ ਜਾਣ ਵਾਲੇ ਯਾਤਰੀਆਂ ਨੂੰ ਰਾਹਤ , ਰੇਲਵੇ ਨੇ ਚਲਾਈਆਂ ਦੋ ਵਿਸ਼ੇਸ਼ ਰੇਲ ਗੱਡੀਆਂ ਸਰਹਿੰਦ-ਸਹਿਰਸਾ ਤੇ... ਅਗਲੀ ਖ਼ਬਰ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਚੰਡੀਗੜ੍ਹ ਪੁਲਿਸ ਕੰਟਰੋਲ ਰੂਮ ਨੂੰ ਆਈਆਂ 494 ਕਾਲਾਂ ਪਟਾਕਿਆਂ ਨਾਲ ਸਬੰਧਿਤ 203 ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।