17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅੱਜ ਬਿਜਲੀ ਬੰਦ

ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ 132 ਕੇ. ਵੀ.

ਅਜੀਤ ਡੈਸਕ 17-11-2026
ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ 132 ਕੇ.ਵੀ. ਗਰਿੱਡ ਦੀ ਜ਼ਰੂਰੀ ਮੁਰੰਮਤ ਕਾਰਨ ਇਸ ਗਰਿੱਡ ਤੋਂ ਚੱਲ ਰਹੇ 11 ਕੇ.ਵੀ. ਫੀਡਰ ਅਨਾਜ ਮੰਡੀ, ਨਵੋਦਿਆ, ਹਵਾਰਾ ਕਲਾਂ, ਲੁਠੇੜੀ, ਬਸੀ ਗੁੱਜਰਾਂ, ਸ਼ਹਿਰੀ ਪੈਟਰਨ, ਬੇਲਾ, ਖੇੜੀ ਸਲਾਬਤਪੁਰ ਤੇ ਕੰਧੋਲਾ ਦੀ ਬਿਜਲੀ ਸਪਲਾਈ 17 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਹ ਜਾਣਕਾਰੀ ਐਸ.ਡੀ.ਓ. ਪ੍ਰਭਾਤ ਸ਼ਰਮਾ ਨੇ ਦਿੱਤੀ।
ਪਿਛਲੀ ਖ਼ਬਰ ਪਿੰਡ ਬਜਰੂੜ ’ਚ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ ਅਗਲੀ ਖ਼ਬਰ ਅੱਖਾਂ ਅਤੇ ਆਮ ਬਿਮਾਰੀਆਂ ਦੇ ਮੁਫ਼ਤ ਚੈੱਕਅਪ ਕੈਂਪ ’ਚ 500 ਮਰੀਜ਼ਾਂ ਨੇ ਲਿਆ ਲਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।