17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਹਾਂਪੁਰਸ਼ਾਂ ਦੀ ਬਰਸੀ ਸੰਬੰਧੀ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸੰਤ ਬਾਬਾ ਜਸਵੰਤ ਸਿੰਘ ਦੀ 5ਵੀਂ ਬਰਸੀ ਸਮਾਗਮ ਸੰਬੰਧੀ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ 18 ਨਵੰਬਰ ਨੂੰ ਕਰਵਾਏ ਜਾ ਰਹੇ ਹਨ, ਬਾਬਾ ਮਨਪ੍ਰੀਤ ਸਿੰਘ ਸੰਗਤਪੁਰੇ ਵਾਲਿਆਂ ਨੇ ਦੱਸਿਆ ਕਿ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਪ੍ਰਸਿੱਧ ਢਾਡੀ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾ ਵਾਲੇ, ਹਜੂਰੀ ਰਾਗੀ ਭਾਈ ਜਗਦੀਪ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ।

ਅਜੀਤ ਡੈਸਕ 18-11-2026

ਪਿਛਲੀ ਖ਼ਬਰ ਭਾਜਪਾ ਦੇ ਉਦਯੋਗ ਸੈੱਲ ਪੰਜਾਬ ਵਿਚ ਗੋਵਰਧਨ ਸੋਨੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੀ ਤਿਆਰੀ ’ਚ ਲੱਗੇ ਰਾਜਾਂ ’ਚ ਪੰਜਾਬ ’ਚ ਐਸ.ਐਸ.ਆਰ. ਤੋਂ ਬਾਅਦ ਵੋਟਰਾਂ ਦਾ ਅੰਕੜਾ ਸਥਿਰ ਬਾਕੀ 4 ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।