ਅਕਾਲੀ ਦਲ ( ਬ ) ਦੀ ਮੀਟਿੰਗ ਅੱਜ
ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ(ਬ) ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ 18 ਨਵੰਬਰ ਨੂੰ ਦੁਪਹਿਰ 2:30 ਵਜੇ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਵੇਗੀ। ਸਰਕਲ ਪ੍ਰਧਾਨ ਅਮਰਿੰਦਰ ਸਿੰਘ ਬਿੰਦਰ ਜੰਡ ਸਾਹਿਬ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਤੇ ਜਥੇਦਾਰ ਅਜਮੇਰ ਸਿੰਘ ਖੇੜਾ ਸਮੇਤ ਕਈ ਹੋਰ ਆਗੂ ਵੀ ਸ਼ਿਰਕਤ ਕਰਨਗੇ।
ਅਜੀਤ ਡੈਸਕ
18-11-2026