17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-132 ਕੇ. ਵੀ.

ਅਜੀਤ ਡੈਸਕ 18-11-2026
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-132 ਕੇ. ਵੀ. ਸਬ-ਸਟੇਸ਼ਨ ਰੂਪਨਗਰ ਵਿਖੇ ਜ਼ਰੂਰੀ ਮੁਰੰਮਤ ਤੇ ਰੱਖ-ਰਖਾਅ ਦੇ ਕੰਮ ਕਾਰਨ 18 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ 11 ਕੇ. ਵੀ. ਗੋਬਿੰਦ ਵੈਲੀ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਕਾਰਨ ਸੁੱਖ ਰਾਮਪੁਰ ਟੱਪਰੀਆਂ, ਸੁੱਖਰਾਮਪੁਰ ਇਨਕਲੇਵ, ਗੋਬਿੰਦ ਵੈਲੀ ਕਲੋਨੀ, ਮਾਜਰੀ ਰੋਡ, ਅਮਰ ਕਲੋਨੀ, ਨਾਨਕਪੁਰਾ, ਜੇ.ਜੇ. ਵੈਲੀ, ਆਈ. ਟੀ. ਆਈ. ਕੈਂਪਸ ਰੂਪਨਗਰ, ਪੋਲੀਟੈਕਨੀਕਲ ਕਾਲਜ, ਥਾਣਾ ਸਦਰ, ਹੋਲੀ ਫੈਮਿਲੀ ਸਕੂਲ, ਸਦਾਬਰਤ, ਗੋਲਡਨ ਸਿਟੀ, ਗਰੀਨ ਐਵਨਿਊ ਅਤੇ ਹੁਸੈਨਪੁਰ ਸਮੇਤ ਹੋਰ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਇਹ ਜਾਣਕਾਰੀ ਸਹਾਇਕ ਕਾਰਜਕਾਰੀ ਇੰਜੀਨੀਅਰ, ਪੀ. ਐੱਸ. ਪੀ. ਸੀ. ਐਲ. ਸਬ-ਡਵੀਜ਼ਨ ਰੂਪਨਗਰ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਗੋਪਾਲ ਗਊਸ਼ਾਲਾ ਵਿਖੇ ਗੋਪਾਅਸ਼ਟਮੀ ਮਨਾਈ, ਕਮਲ ਚੌਹਾਨ ਵਲੋਂ 11 ਹਜ਼ਾਰ ਰੁਪਏ ਦਾ ਯੋਗਦਾਨ ਅਗਲੀ ਖ਼ਬਰ ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਖੇਤਾਂ ਲਈ ਨਹਿਰੀ ਪਾਣੀ ਮਿਲਣ ਦਾ ਸੁਪਨਾ ਹੁਣ ਸਾਕਾਰ ਹੋਣ ਕੰਢੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।