19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਾਰਜਸਾਧਕ ਅਫ਼ਸਰ ਮੋਰਿੰਡਾ ਵਿਕਾਸ ਉੱਪਲ ਨੇ ਸੰਭਾਲਿਆ ਅਹੁਦਾ

ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਨਗਰ ਕੌਂਸਲ ਮੋਰਿੰਡਾ ਦੇ ਨਵੇਂ ਕਾਰਜਸਾਧਕ ਅਫ਼ਸਰ ਵਿਕਾਸ ਉੱਪਲ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਬਾਜਾਰਾਂ ਵਿਚ ਆਵਾਜਾਈ ਦੀ ਸਮੱਸਿਆ ਨੂੰ ਦਰੁਸਤ ਕਰਨ ਲਈ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨਗੇ।

ਅਜੀਤ ਡੈਸਕ 19-11-2026
ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਨਗਰ ਕੌਂਸਲ ਮੋਰਿੰਡਾ ਦੇ ਨਵੇਂ ਕਾਰਜਸਾਧਕ ਅਫ਼ਸਰ ਵਿਕਾਸ ਉੱਪਲ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਬਾਜਾਰਾਂ ਵਿਚ ਆਵਾਜਾਈ ਦੀ ਸਮੱਸਿਆ ਨੂੰ ਦਰੁਸਤ ਕਰਨ ਲਈ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨਗੇ। ਉਨ੍ਹਾਂ ਦੁਕਾਨਦਾਰ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖਣ ਤਾਂ ਜੋ ਆਵਾਜਾਈ ਵਿਚ ਵਿਘਨ ਨਾ ਪਵੇ। ਜੇਕਰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੇਵਾ ਮੁਕਤ ਅਧਿਆਪਕ ਨੂੰ ਸਦਮਾ, ਮਾਤਾ ਸਵਰਗਵਾਸ ਅਗਲੀ ਖ਼ਬਰ ਪੈਨਸ਼ਨਰ ਸੇਵਾ ਪੋਰਟਲ ਸੰਬੰਧੀ ਜਾਗਰੂਕਤਾ ਕੈਂਪ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।