22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-132 ਕੇ. ਵੀ.

ਅਜੀਤ ਡੈਸਕ 22-11-2026
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-132 ਕੇ. ਵੀ. ਸਬ-ਸਟੇਸ਼ਨ ਰੂਪਨਗਰ ਵਿਖੇ ਜ਼ਰੂਰੀ ਮੁਰੰਮਤ ਦੇ ਕੰਮ ਕਾਰਨ 11 ਕੇ. ਵੀ. ਗੋਵਿੰਦ ਵੈਲੀ ਫੀਡਰ ਦੀ ਬਿਜਲੀ ਸਪਲਾਈ 22 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਇਸ ਦੌਰਾਨ ਸੁਖਰਾਮਪੁਰ-ਟਪਰੀਆਂ, ਸੁਖਰਾਮਪੁਰ ਇਨਕਲੇਵ, ਗੋਵਿੰਦ ਵੈਲੀ ਕਲੋਨੀ, ਮਾਜਰੀ ਰੋਡ, ਨਾਨਕਪੁਰਾ, ਉਪਰਲਾ ਨਾਨਕਪੁਰਾ, ਅਮਰ ਕਲੋਨੀ, ਸਦਰ ਥਾਣਾ, ਗਰੀਨ ਐਵੇਨਿਊ, ਸਦਾਬਰਤ, ਹੋਲੀ ਫੈਮਿਲੀ ਸਕੂਲ, ਗੋਲਡਨ ਸਿਟੀ ਤੇ ਹੁਸੈਨਪੁਰ ਸਮੇਤ ਆਸ-ਪਾਸ ਦੇ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਵਿਭਾਗ ਵਲੋਂ ਦੱਸਿਆ ਗਿਆ ਹੈ ਕਿ ਮੁਰੰਮਤ ਦੇ ਕੰਮ ਦੀ ਸਥਿਤੀ ਅਨੁਸਾਰ ਬਿਜਲੀ ਬੰਦ ਰੱਖਣ ਜਾਂ ਸਪਲਾਈ ਬਹਾਲ ਕਰਨ ਦੇ ਸਮੇਂ ਵਿਚ ਤਬਦੀਲੀ ਹੋ ਸਕਦੀ ਹੈ। ਇਸ ਸੰਬੰਧੀ ਜਾਣਕਾਰੀ ਸਹਾਇਕ ਕਾਰਜਕਾਰੀ ਇੰਜੀਨੀਅਰ, ਪੀ. ਐੱਸ. ਪੀ. ਸੀ. ਐਲ., ਸਬ-ਡਿਵੀਜ਼ਨ ਰੂਪਨਗਰ ਵਲੋਂ ਦਿੱਤੀ ਗਈ ਹੈ।
ਪਿਛਲੀ ਖ਼ਬਰ ਮਾਣਕੂਮਾਜਰਾ ਵਿਖੇ ਗਲੀ ’ਚ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਹੋਈ ਆਰੰਭਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।