23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਵੇਂ ਆਏ ਬੀ.ਡੀ.ਪੀ.ਓ. ਦਾ ਸੰਮਤੀ ਮੈਂਬਰਾਂ ਕੀਤਾ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨਵੇਂ ਆਏ ਬੀ. ਡੀ.

ਅਜੀਤ ਡੈਸਕ 24-11-2026
ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨਵੇਂ ਆਏ ਬੀ.ਡੀ.ਪੀ.ਓ. ਰਾਜਵਿੰਦਰ ਕੌਰ ਦਾ ਬਲਾਕ ਸੰਮਤੀ ਮੈਂਬਰਾਂ ਵਲੋਂ ਚੇਅਰਮੈਨ ਗੁਰਦੀਪ ਸਿੰਘ ਗੜ੍ਹੀ ਅਤੇ ਸੰਮਤੀ ਮੈਂਬਰ ਜਸਵੀਰ ਸਿੰਘ ਸੈਦਪੁਰ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ ਅਤੇ ਸੰਮਤੀ ਮੈਂਬਰਾਂ ਵਲੋਂ ਬੀ ਡੀ ਪੀ ਓ ਨਾਲ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੇ ਚੱਲ ਰਹੇ ਵਿਕਾਸ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ 26 ਨਵੰਬਰ ਨੂੰ ਪੰਚਾਇਤਾਂ ਦੇ ਕਰਵਾਏ ਜਾਣ ਵਾਲੇ ਇੱਕ ਦਿਨਾਂ ਟਰੇਨਿੰਗ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸੰਮਤੀ ਮੈਂਬਰ ਮੋਹਣ ਲਾਲ ਸਮੇਤ ਸੰਮਤੀ ਮੈਂਬਰ, ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਕਾਹਨਪੁਰ ਖੂਹੀ ਪੰਚਾਇਤ ਨੂੰ 4.80 ਲੱਖ ਰੁਪਏ ਦੀ ਗਰਾਂਟ ਭੇਟ ਅਗਲੀ ਖ਼ਬਰ ਸਹਿਕਾਰ ਭਾਰਤੀ ਇਕਾਈ ਰੂਪਨਗਰ ਜ਼ਿਲ੍ਹਾ ਵਲੋਂ ‘ਸਹਿਕਾਰੀ ਹਫ਼ਤਾ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।