26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੱਜ ਸਰਾਂਏ ਫੀਡਰ ਦੀ ਬਿਜਲੀ ਬੰਦ ਰਹੇਗੀ

ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਪਾਵਰ ਕਾਮ ਉਪ ਦਫ਼ਤਰ ਤਖਤਗੜ੍ਹ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 26 ਨਵੰਬਰ ਦਿਨ ਵੀਰਵਾਰ ਨੂੰ ਜ਼ਰੂਰੀ ਮੈਂਟੀਨੈਂਸ ਅਤੇ ਦਰਖਤਾਂ ਦੀ ਕਟਾਈ ਕਾਰਣ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਸਰਾਂ ਫੀਡਰ ਅਧੀਨ ਪੈਂਦੇ ਪਿੰਡ ਬਜਰੂੜ, ਸਰਾਂ, ਭਾਓਵਾਲ, ਛੱਜਾ, ਚੌਂਤਾ ਅਤੇ ਨੰਗਲ ਦੇ ਮੰਡ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਬਿਜਲੀ ਬੰਦ ਰਹਿਣ ਦਾ ਸਮਾਂ ਵੱਧ ਘੱਟ ਹੋ ਸਕਦਾ ਹੈ।

ਅਜੀਤ ਡੈਸਕ 26-11-2026
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਪਾਵਰ ਕਾਮ ਉਪ ਦਫ਼ਤਰ ਤਖਤਗੜ੍ਹ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 26 ਨਵੰਬਰ ਦਿਨ ਵੀਰਵਾਰ ਨੂੰ ਜ਼ਰੂਰੀ ਮੈਂਟੀਨੈਂਸ ਅਤੇ ਦਰਖਤਾਂ ਦੀ ਕਟਾਈ ਕਾਰਣ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਸਰਾਂ ਫੀਡਰ ਅਧੀਨ ਪੈਂਦੇ ਪਿੰਡ ਬਜਰੂੜ, ਸਰਾਂ, ਭਾਓਵਾਲ, ਛੱਜਾ, ਚੌਂਤਾ ਅਤੇ ਨੰਗਲ ਦੇ ਮੰਡ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਬਿਜਲੀ ਬੰਦ ਰਹਿਣ ਦਾ ਸਮਾਂ ਵੱਧ ਘੱਟ ਹੋ ਸਕਦਾ ਹੈ। ਉਨ੍ਹਾਂ ਖਪਤਕਾਰਾਂ ਤੋ ਸਹਿਯੋਗ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਦੇ ਝੂਠੇ ਐਲਾਨ ਲਈ ਨੰਗਲ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਣ-ਗੌਰਵ ਰਾਣਾ ਅਗਲੀ ਖ਼ਬਰ ਮਾਡਲ ਟਾਊਨ ਵਿਖੇ ਸਾਬਕਾ ਕੈਬਨਿਟ ਮੰਤਰੀ ਮਿੱਤਲ ਦੀ ਅਗਵਾਈ ਹੇਠ ਹੋਇਆ ਅਕਾਲੀ-ਭਾਜਪਾ ਦਾ ਸ਼ਕਤੀ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।