26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਿਊਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ ਮੋਰਿੰਡਾ ਦੀ ਚੋਣ

ਮੋਰਿੰਡਾ, 26 ਨਵੰਬਰ (ਪ੍ਰਿਤਪਾਲ ਸਿੰਘ)-ਮਿਊਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ ਮੋਰਿੰਡਾ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ, ਜਿਸ ’ਚ ਪ੍ਰਧਾਨ ਸੋਮਨਾਥ, ਮੀਤ ਪ੍ਰਧਾਨ ਮੰਗਤ ਭੱਟੀ, ਜਨਰਲ ਸਕੱਤਰ ਜਸਪਾਲ ਸਿੰਘ ਅਤੇ ਖ਼ਜ਼ਾਨਚੀ ਜੋਗਿੰਦਰ ਪਾਲ ਨੂੰ ਬਣਾਇਆ ਗਿਆ। ਇਸ ਮੌਕੇ ਉਮਾ ਦੱਤਾ, ਕੇਹਰ ਸਿੰਘ, ਧਰਮਪਾਲ ਥੰਮਣ, ਕਾਕਾ ਰਾਮ, ਸੀਤਾ ਦੇਵੀ, ਤ੍ਰਿਪਤਾ ਦੇਵੀ, ਪੁਸ਼ਪਾ ਦੇਵੀ ਤੇ ਸੀਤਾ ਦੇਵੀ ਆਦਿ ਹਾਜ਼ਰ ਸਨ।

ਅਜੀਤ ਡੈਸਕ 27-11-2026

ਪਿਛਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਸੰਬੰਧੀ ਕੱਢੀ ਵਿਸ਼ਾਲ ਕਲਸ਼ ਯਾਤਰਾ ਦਾ ਸ਼ਹਿਰ ਵਾਸੀਆਂ ਵਲੋਂ ਸਵਾਗਤ ਅਗਲੀ ਖ਼ਬਰ ਮਾਂਗੇਵਾਲ ਵਿਖੇ ਹਕੀਮ ਖ਼ੁਸ਼ਹਾਲ ਸਿੰਘ ਦਮਾ ਨਜ਼ਲਾ ਮੁਫ਼ਤ ਕੈਂਪ ਵਿਚ ਕੀਤੀ ਰਾਣਾ ਕੇ. ਪੀ. ਸਿੰਘ ਨੇ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।