ਸ੍ਰੀ ਚਮਕੌਰ ਸਾਹਿਬ ਵਿਖੇ ਤੇਜ਼ ਰਫ਼ਤਾਰ ਕਾਰ ਵਲੋਂ ਮਾਰੀ ਫੇਟ ਨਾਲ ਸਕੂਟਰੀ ਚਾਲਕ ਦੀ ਮੌਤ
ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਨੇੜੇ ਵਾਪਰੇ ਇਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਕਾਰ ਵਲੋਂ ਸਕੂਟਰੀ ਸਵਾਰ ਨੂੰ ਮਾਰੀ ਫੇਟ ਕਾਰਨ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਪੀ. ਜੀ.
ਅਜੀਤ ਡੈਸਕ
30-11-2026