29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਟੀ. ਬੀ. ਦੀ ਮੁੱਢਲੀ ਪਛਾਣ ਲਈ ਅੱਜ ਲੱਗੇਗਾ ਮੁਫ਼ਤ ਐਕਸ-ਰੇ ਕੈਂਪ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਟੀ. ਬੀ.

ਮੈਡੀਕਲ ਅਫ਼ਸਰ ਡਾਕਟਰ ਸੁਖਮਨੀਤ ਕੌਰ। 30-11-2026
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਟੀ. ਬੀ. (ਤਪਦਿਕ) ਦੀ ਬਿਮਾਰੀ ਦੀ ਮੁੱਢਲੀ ਪਛਾਣ ਤੇ ਰੋਕਥਾਮ ਲਈ ਸਿਹਤ ਵਿਭਾਗ ਵਲੋਂ 30 ਨਵੰਬਰ ਨੂੰ ਆਮ ਆਦਮੀ ਕਲੀਨਿਕ, ਮਿੰਨੀ ਸਕੱਤਰੇਤ ਰੋਪੜ ਵਿਖੇ ਮੁਫ਼ਤ ਐਕਸ-ਰੇ ਸਕਰੀਨਿੰਗ ਕੈਂਪ ਲਗਾਇਆ ਜਾਵੇਗਾ। ਕੈਂਪ ਸਵੇਰੇ 9 ਵਜੇ ਸ਼ੁਰੂ ਹੋਵੇਗਾ। ਮੈਡੀਕਲ ਅਫ਼ਸਰ ਡਾ. ਸੁਖਮਨੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੀ ਮੁਫ਼ਤ ਐਕਸ-ਰੇ ਜਾਂਚ ਕੀਤੀ ਜਾਵੇਗੀ, ਤਾਂ ਜੋ ਟੀ. ਬੀ. ਦੇ ਸੰਭਾਵਿਤ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਟੀ. ਬੀ. ਇਲਾਜ ਯੋਗ ਬਿਮਾਰੀ ਹੈ ਤੇ ਸਮੇਂ ਸਿਰ ਜਾਂਚ ਕਰਵਾਉਣੀ ਜ਼ਰੂਰੀ ਹੈ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਟਰੀ ਕਲੱਬ ਨੇ ਕਰਵਾਈ ਹਾਫ਼ ਮੈਰਾਥਨ ਅਗਲੀ ਖ਼ਬਰ ਪਿੰਡ ਭਾਓਵਾਲ ਦੀ ਇੰਟਰਨੈਸ਼ਨਲ ਦਿਵਿਆਂਗ ਖਿਡਾਰਨ ਦਰਸ਼ਨਾਂ ਦੇਵੀ ਨੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ’ਚ ਦੋ ਤਗਮੇ ਜਿੱਤ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।