04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸਮਰਥਨ ’ਚ ਠੱਠੀਆਂ ਵਿਖੇ ਵੱਡਾ ਇਕੱਠ

ਜੰਡਿਆਲਾ ਗੁਰੂ, 3 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਠੱਠੀਆਂ ਵਿਖੇ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪਿਆਰ ਕਰਨ ਵਾਲੀ ਸੰਗਤ ਦਾ ਵੱਡਾ ਇਕੱਠ ਹੋਇਆ । ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ 117 ਦੀਆਂ 117 ਸੀਟਾਂ ’ਤੇ ਉਮੀਦਵਾਰ ਜਿਤਾ ਕੇ ਸਰਕਾਰ ਬਣਾਉਣ ਦਾ ਟੀਚਾ ਰੱਖਿਆ ਜਾਵੇਗਾ।

ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰ ਨਾਲ ਗੱਲ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ,ਬਾਬੂ ਸਿੰਘ ਜੰਡਿਆਲਾ ਅਤੇ ਹੋਰ। ਤਸਵੀਰ : ਅੰਮ੍ਰਿਤ ਪਾਲ ਸਿੰਘ 04-09-2026
ਜੰਡਿਆਲਾ ਗੁਰੂ, 3 ਸਤੰਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਠੱਠੀਆਂ ਵਿਖੇ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪਿਆਰ ਕਰਨ ਵਾਲੀ ਸੰਗਤ ਦਾ ਵੱਡਾ ਇਕੱਠ ਹੋਇਆ । ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ 117 ਦੀਆਂ 117 ਸੀਟਾਂ ’ਤੇ ਉਮੀਦਵਾਰ ਜਿਤਾ ਕੇ ਸਰਕਾਰ ਬਣਾਉਣ ਦਾ ਟੀਚਾ ਰੱਖਿਆ ਜਾਵੇਗਾ। ਇਲ ਮੌਕੇ ਇਕੱਠੇ ਹੋਏ ਲੋਕਾਂ ਨੇ ਇਕ ਆਵਾਜ਼ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਸਾਥ ਦੇਣ ਦਾ ਪ੍ਰਣ ਕੀਤਾ ਅਤੇ ਜੈਕਾਰਿਆਂ ਨਾਲ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਾਬੂ ਸਿੰਘ ਜੰਡਿਆਲਾ, ਬਲਕਾਰ ਸਿੰਘ ਮਾਹਲਾ, ਨੰਬਰਦਾਰ ਤਰਸੇਮ ਸਿੰਘ, ਬਿਕਰਮ ਸਿੰਘ, ਮੰਗਲ ਸਿੰਘ ਸਾਬਕਾ ਸਰਪੰਚ ਠੱਠੀਆਂ, ਅਕਾਸ਼ ਹੁੰਦਲ, ਯੁਗਰਾਜ ਸਿੰਘ ਹੁੰਦਲ, ਜੱਗੀ ਹੁੰਦਲ, ਨਵ ਹੁੰਦਲ ਤੇ ਰੋਸ਼ਨ ਸਿੰਘ ਸਮੇਤ ਹੋਰ ਸ਼ਖ਼ਸ਼ੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ਦੀਆਂ ਦੁਕਾਨਾਂ ’ਤੇ ਵੀ ਨਸ਼ੇ ਦੀਆਂ ਪੁੜੀਆਂ ਮਿਲ ਰਹੀਆਂ–ਡੈਨੀ ਬੰਡਾਲਾ ਅਗਲੀ ਖ਼ਬਰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਸਕੂਲ ਗੁਰੂ ਕਾ ਬਾਗ ਵਿਖੇ ਕਾਰ ਸੇਵਾ ਦੁਆਰਾ ਤਿਆਰ ਰਸਤਾ ਸਕੂਲ ਨੂੰ ਸਮਰਪਿਤ ਬਾਬਾ ਸਤਨਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।