13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਲੈ ਕੇ ਤਿਆਰੀਆਂ ਸ਼ੁਰੂ –ਪ੍ਰਿੰਸੀਪਲ ਰੰਧਾਵਾ

ਜੈਂਤੀਪੁਰਾ, 12 ਸੰਤਬਰ (ਭੁਪਿੰਦਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਲੋਕ ਸੇਵਾ ਕੇਂਦਰ ਪਾਖਰਪੁਰਾ, ਤਹਿ ਮਜੀਠਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ 28 ਸਤੰਬਰ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਮੈਮੋਰੀਅਲ ਸੋਸ਼ਲ ਐਂਡ ਸਪੋਰਟਸ ਵੈਲਫੇਅਰ ਸੋਸਾਇਟੀ (ਰਜਿ .) ਜ਼ਿਲ੍ਹਾ ਅੰਮ੍ਰਿਤਸਰ ਵਲੋਂ ਮਨਾਇਆ ਜਾ ਰਿਹਾ ਹੈ।

ਅਜੀਤ ਡੈਸਕ 13-09-2026
ਜੈਂਤੀਪੁਰਾ, 12 ਸੰਤਬਰ (ਭੁਪਿੰਦਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਲੋਕ ਸੇਵਾ ਕੇਂਦਰ ਪਾਖਰਪੁਰਾ, ਤਹਿ ਮਜੀਠਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ 28 ਸਤੰਬਰ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਮੈਮੋਰੀਅਲ ਸੋਸ਼ਲ ਐਂਡ ਸਪੋਰਟਸ ਵੈਲਫੇਅਰ ਸੋਸਾਇਟੀ (ਰਜਿ .) ਜ਼ਿਲ੍ਹਾ ਅੰਮ੍ਰਿਤਸਰ ਵਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕਿਸੇ ਜਾਤੀ, ਰਾਜਨੀਤਿਕ ਪਾਰਟੀ ਤੇ ਸਮਾਜਿਕ ਸਥਿਤੀ ਦੇ ਭਿੰਨ ਭੇਦ ਤੋਂ ਬਿਨਾਂ ਜਨਮ ਦਿਵਸ ਮਨਾਉਣ ਲਈਂ ਸਾਰੀਆਂ ਸੰਗਤਾਂ ਸਾਡਾ ਸਹਿਯੋਗ ਦੇਣ । ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਭੋਮਾ, ਬਲਵਿੰਦਰ ਸਿੰਘ ਉੱਪਲ ਸਰਪੰਚ ਮਹੁੜੀਕਲਾ ਵਾਇਸ ਚੇਅਰਮੈਨ, ਗੁਲਸ਼ਨ ਕੁਮਾਰ ਬਾਵਾ ਸੀਨੀਅਰ ਮੀਤ ਪ੍ਰਧਾਨ ਅੱਡਾ ਜੈਂਤੀਪੁਰਾ ਪ੍ਰਿੰਸੀਪਲ ਜੋਗਾ ਸਿੰਘ ਅਠਵਾਲ ਜਨਰਲ ਸੱਕਤਰ ਹਾਜ਼ਰ ਸਨ।
ਪਿਛਲੀ ਖ਼ਬਰ ਰੇਹੜੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਕਵੀ ਨਿਮਾਣਾ ਸਮੇਤ ਤਿੰਨ ਜ਼ਖ਼ਮੀ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਤੇ ਕੀਤੇ ਕੰਮਾਂ ਦੀ ਬਦੌਲਤ ਮੁੜ ਸਰਕਾਰ ਬਣਾਉਣ ਲਈ ਸਹਾਈ ਹੋਣਗੇ : ਬਲਿਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।