13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੇ ਅਜਨਾਲਾ ਵਿਖੇ ਆਪਣਾ ਅਹੁਦਾ ਸੰਭਾਲਿਆ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਦਰਸ਼ਨ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਰਸ਼ਪਿੰਦਰ ਸਿੰਘ ਰੀਡਰ, ਟੀ.

ਅਜੀਤ ਡੈਸਕ 13-09-2026
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਦਰਸ਼ਨ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਰਸ਼ਪਿੰਦਰ ਸਿੰਘ ਰੀਡਰ, ਟੀ.ਏ. ਸਿਮਰਨਜੀਤ ਸਿੰਘ ਤੇ ਹੋਰਨਾਂ ਵਲੋਂ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਨੂੰ ਤਰਜੀਹ ਦੇਣਗੇ।
ਪਿਛਲੀ ਖ਼ਬਰ ਨਵਨਿਯੁਕਤ ਚੌਕੀ ਇੰਚਾਰਜ ਨਵਾਂ ਪਿੰਡ ਏ. ਐੱਸ.ਆਈ. ਤਜਿੰਦਰ ਸਿੰਘ ਦਾ ਸਨਮਾਨ ਅਗਲੀ ਖ਼ਬਰ ਤਰਨਾ ਦਲ ਨੇ ਧਾਰਮਿਕ ਦੀਵਾਨ ਸਜਾਏ, 25 ਦੇ ਕਰੀਬ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।