16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅੱਖਾਂ ਦੀ ਜਾਂਚ ਦਾ ਫ੍ਰੀ ਕੈਂਪ 20 ਨੂੰ- ਪ੍ਰਧਾਨ ਗੁਰਦੀਪ ਸਿੰਘ

ਰਈਆ, 15 ਸਤੰਬਰ (ਸ਼ਰਨਬੀਰ ਸਿੰਘ ਕੰਗ)- ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਰਈਆ ਵਿਖੇ ਹੋਈ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕਿ 20 ਸਤੰਬਰ ਦਿਨ ਐਤਵਾਰ ਨੂੰ ਬਾਬਾ ਮਿਹਰ ਸ਼ਾਹ ਘਰਾਟਾਂ ਵਾਲਿਆਂ ਦੀ ਦਰਗਾਹ ’ਤੇ ਅੱਖਾਂ ਅਤੇ ਜਨਰਲ ਬਿਮਾਰੀਆਂ ਦਾ ਫ੍ਰੀ ਚੈੱਕ ਅਪ ਕੈਂਪ ਲਗਾਇਆ ਜਾਵੇਗਾ।

ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਦੀਪ ਸਿੰਘ, ਨਾਲ ਹਨ ਬਲਦੇਵ ਸਿੰਘ ਕਾਕਾ, ਮਲਕੀਤ ਸਿੰਘ ਮੀਕਾ ਅਤੇ ਹੋਰ। ਤਸਵੀਰ : ਸ਼ਰਨਬੀਰ ਸਿੰਘ ਕੰਗ 16-09-2026
ਰਈਆ, 15 ਸਤੰਬਰ (ਸ਼ਰਨਬੀਰ ਸਿੰਘ ਕੰਗ)- ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਰਈਆ ਵਿਖੇ ਹੋਈ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕਿ 20 ਸਤੰਬਰ ਦਿਨ ਐਤਵਾਰ ਨੂੰ ਬਾਬਾ ਮਿਹਰ ਸ਼ਾਹ ਘਰਾਟਾਂ ਵਾਲਿਆਂ ਦੀ ਦਰਗਾਹ ’ਤੇ ਅੱਖਾਂ ਅਤੇ ਜਨਰਲ ਬਿਮਾਰੀਆਂ ਦਾ ਫ੍ਰੀ ਚੈੱਕ ਅਪ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਤਰਸੇਮ ਲਾਲ ਸੇਮੀ, ਬਲਦੇਵ ਸਿੰਘ ਕਾਕਾ, ਮਲਕੀਤ ਸਿੰਘ ਮੀਕਾ, ਰਜੀਵ ਕੁਮਾਰ ਰੋਮੀ, ਰਜਿੰਦਰ ਕਾਲੀਆ, ਜਤਿੰਦਰ ਕੁਮਾਰ ਰਿੰਕੂ, ਭਗਵੰਤ ਸਿੰਘ ਭੋਲਾ, ਮਾਸਟਰ ਕਰਨਦੀਪ ਸਿੰਘ, ਜਗਪ੍ਰੀਤ ਸਿੰਘ, ਸੁਨੀਲ ਰਿੰਕੂ, ਬਾਬਾ ਦੇਬਾ ਬਾਬਾ ਕਾਲਾ, ਸ਼ੀਤਲ ਸਿੰਘ, ਹਰਜੀਤ ਸਿੰਘ ਪੁਰਬਾ, ਠੇਕੇਦਾਰ ਰਾਜਵਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਭੰਨ੍ਹਤੋੜ ਕਰਨ ਵਾਲਿਆਂ ਖ਼ਿਲਾਫ਼ ਮਹਿਤਾ ਚੌਂਕ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਪੰਚ ਚਾਟੀਵਿੰਡ ਬੋਪਾਰਾਏ ’ਤੇ ਹੋਏ ਨਾਜਾਇਜ਼ ਪਰਚੇ ਨੂੰ ਰੱਦ ਕਰਵਾਉਣ ਲਈ ਥਾਣਾ ਚਾਟੀਵਿੰਡ ਘੇਰਿਆ ਆਖਿਰ ਥਾਣਾ ਮੁਖੀ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।