23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਜੱਬੋਵਾਲ ਵਿਖੇ ਤਿਆਰੀਆਂ ਜ਼ੋਰਾਂ ’ਤੇ

ਟਾਂਗਰਾ , 22 ਸਤੰਬਰ (ਹਰਜਿੰਦਰ ਸਿੰਘ ਕਲੇਰ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ 24 ਸਤੰਬਰ ਨੂੰ ਪਿੰਡ ਜੱਬੋਵਾਲ ਵਿਖੇ ਪਹੁੰਚਣ ਮੌਕੇ ਸਵਾਗਤ ਲਈ ਪਿੰਡ ਜੱਬੋਵਾਲ ਸਮੇਤ ਆਸ-ਪਾਸ ਦੀਆਂ ਸਿੱਖ ਸੰਗਤਾਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਜਾਣਕਾਰੀ ਦਿੰਦਿਆਂ ਨਵਰਾਜ ਸਿੰਘ, ਗੁਰਭੇਜ ਸਿੰਘ ਪ੍ਰੀਤਮ ਸਿੰਘ, ਜਸਪਾਲ ਸਿੰਘ ਨੇ ਦੱਸਿਆ ਕਿ ਉਕਤ ਮਾਰਚ 24 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸੰਤਸਰ ਸਾਹਿਬ ਜੱਬੋਵਾਲ ਵਿਖੇ ਪਹੁੰਚੇਗਾ।

ਅਜੀਤ ਡੈਸਕ 23-09-2026
ਟਾਂਗਰਾ , 22 ਸਤੰਬਰ (ਹਰਜਿੰਦਰ ਸਿੰਘ ਕਲੇਰ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ 24 ਸਤੰਬਰ ਨੂੰ ਪਿੰਡ ਜੱਬੋਵਾਲ ਵਿਖੇ ਪਹੁੰਚਣ ਮੌਕੇ ਸਵਾਗਤ ਲਈ ਪਿੰਡ ਜੱਬੋਵਾਲ ਸਮੇਤ ਆਸ-ਪਾਸ ਦੀਆਂ ਸਿੱਖ ਸੰਗਤਾਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਜਾਣਕਾਰੀ ਦਿੰਦਿਆਂ ਨਵਰਾਜ ਸਿੰਘ, ਗੁਰਭੇਜ ਸਿੰਘ ਪ੍ਰੀਤਮ ਸਿੰਘ, ਜਸਪਾਲ ਸਿੰਘ ਨੇ ਦੱਸਿਆ ਕਿ ਉਕਤ ਮਾਰਚ 24 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸੰਤਸਰ ਸਾਹਿਬ ਜੱਬੋਵਾਲ ਵਿਖੇ ਪਹੁੰਚੇਗਾ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਮਜੀਠਾ ਦੇ ਚੇਅਰਮੈਨ ਦੀ ਤਾਜਪੋਸ਼ੀ ਅੱਜ ਅਗਲੀ ਖ਼ਬਰ ਛੱਪੜ ਦੀ ਨਿਸ਼ਾਨਦੇਹੀ ’ਤੇ ਬੱਚੀਵਿੰਡ ’ਚ ਭਖਿਆ ਵਿਵਾਦ: ਕਿਸਾਨ ਜਥੇਬੰਦੀ ਨੇ ਲਾਏ ਪੰਚਾਇਤ ਦੀ ਸ਼ਹਿ ’ਤੇ ਨਾਜਾਇਜ਼ ਕਬਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।