23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗਾਇਕ ਦਲਵਿੰਦਰ ਦਿਆਲਪੁਰੀ ਨੇ ਲੋਕ ਮਿਲਣੀ ਪ੍ਰੋਗਰਾਮ ’ਚ ਲਾਈਆਂ ਰੌਣਕਾਂ

ਜਗਦੇਵ ਕਲਾਂ, 22 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਇਸ ਤੋਂ ਪਹਿਲਾਂ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਆਪਣੇ ਚਰਚਿਤ ਗੀਤਾਂ ਰਾਹੀਂ ਖੂਬ ਰੌਣਕਾਂ ਲਾਈਆਂ।

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਨਸ਼ਾ ਪੰਜਾਬ ਦੀ ਤਰੱਕੀ ਦਾ ਸਭ ਤੋਂ ਵੱਡਾ ਦੁਸ਼ਮਣ-ਯੂ.ਪੀ ਮੰਤਰੀ ਬਲਦੇਵ ਸਿੰਘ ਔਲਖ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਬੁਤਾਲਾ ਭਾਜਪਾ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।