24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਉੱਘੇ ਦਲਿਤ ਆਗੂ ਅਜੀਤ ਸਿੰਘ ਮਾਹਲਾ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਿਲ

ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਉਘੇ ਦਲਿਤ ਆਗੂ ਅਜੀਤ ਸਿੰਘ ਮਾਹਲਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਕਬੂਲਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਲਾਈਪੁਰ ਵਲੋਂ ਅਜੀਤ ਸਿੰਘ ਮਾਹਲਾ ਨੂੰ ਪਾਰਟੀ ਦਾ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.

ਅਜੀਤ ਡੈਸਕ 24-09-2026
ਰਈਆ, 23 ਸਤੰਬਰ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਉਘੇ ਦਲਿਤ ਆਗੂ ਅਜੀਤ ਸਿੰਘ ਮਾਹਲਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਕਬੂਲਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਲਾਈਪੁਰ ਵਲੋਂ ਅਜੀਤ ਸਿੰਘ ਮਾਹਲਾ ਨੂੰ ਪਾਰਟੀ ਦਾ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ ਸੈੱਲ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਭਲਾਈਪੁਰ ਨੇ ਕਿਹਾ ਕਿ ਅਜੀਤ ਸਿੰਘ ਮਾਹਲਾ ਬਹੁਤ ਹੀ ਮਿਹਨਤੀ ਹਨ ਤੇ ਉਨਾਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕੀਤਾ ਜਾਂਦਾ ਹੈ। ਇਸ ਮੌਕੇ ਸਾਬਕਾ ਪ੍ਰਧਾਨ ਰੋਬਨ ਮਾਨ, ਬੀ. ਸੀ. ਸੈੱਲ ਰਈਆ ਦੇ ਪ੍ਰਧਾਨ ਗੁਰਦੀਪ ਸਿੰਘ, ਵਿੱਕੀ, ਸੋਢੀ, ਪਿੰਕੂ ਕੌੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲਾਂ ’ਚ ਪੜ੍ਹਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ ਦੇਣੀਆਂ ਸ਼ਲਾਘਾਯੋਗ ਕਦਮ–ਰਾਜਕੁਮਾਰ ਲੁੱਧੜ ਅਗਲੀ ਖ਼ਬਰ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਸੁਧਾਰਨ ਲਈ ਖ਼ਾਲਸਾ ਸਰਕਰ ਸਮੇਂ ਦੀ ਲੋੜ –ਕੋਟਲਾ ਭਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।