24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਕਾਕੜ ਵਿਖੇ ਮੀਟਿੰਗ

ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ 28 ਸਤੰਬਰ ਨੂੰ ਹਲਕਾ ਰਾਜਾਸਾਂਸੀ ਦੇ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਪਿੰਡ ਲੋਪੋਕੇ ਵਿਖੇ ਹੋਣ ਜਾ ਰਹੀ ‘ਪੰਜਾਬ ਬਚਾਓ’ ਰੈਲੀ ਦੀ ਤਿਆਰੀ ਸੰਬੰਧੀ ਅਹਿਮ ਮੀਟਿੰਗ ਹੋਈ। ਮੀਟਿੰਗ ਸ ੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਪਿੰਡ ਕਾਕੜ ਵਿਖੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਕੀਤੀ ਗਈ।

ਅਜੀਤ ਡੈਸਕ 24-09-2026
ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ 28 ਸਤੰਬਰ ਨੂੰ ਹਲਕਾ ਰਾਜਾਸਾਂਸੀ ਦੇ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਪਿੰਡ ਲੋਪੋਕੇ ਵਿਖੇ ਹੋਣ ਜਾ ਰਹੀ ‘ਪੰਜਾਬ ਬਚਾਓ’ ਰੈਲੀ ਦੀ ਤਿਆਰੀ ਸੰਬੰਧੀ ਅਹਿਮ ਮੀਟਿੰਗ ਹੋਈ। ਮੀਟਿੰਗ ਸ ੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਪਿੰਡ ਕਾਕੜ ਵਿਖੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਰਾਣਾ ਰਣਬੀਰ ਸਿੰਘ ਨੇ ਵਰਕਰਾਂ ਨੂੰ ਪਾਰਟੀ ਨੀਤੀਆਂ ਤੋਂ ਜਾਣੂੰ ਕਰਵਾਉਂਦਿਆਂ ਰੈਲੀ ਨੂੰ ਇਤਿਹਾਸਕ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਡਾ. ਸ਼ਰਨਜੀਤ ਸਿੰਘ ਲੋਪੋਕੇ ਸਰਕਲ ਪ੍ਰਧਾਨ, ਮਾ: ਕਾਬਲ ਸਿੰਘ ਸੰਧੂ , ਗੁਰਸੇਵਕ ਸਿੰਘ ਗੈਵੀ ਸਰਪੰਚ, ਭੁਪਿੰਦਰ ਸਿੰਘ ਗਿੱਲ, ਬਲਦੇਵ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਤਰੀਨ (ਸਾਰੇ ਸਾਬਕਾ ਸਰਪੰਚ), ਸਮੁੰਦ ਸਿੰਘ (ਨੰਬਰਦਾਰ), ਮੇਜਰ ਸਿੰਘ, ਗੁਰਮੁੱਖ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਗੁਰਮੁੱਖ ਸਿੰਘ ਬੱਲ, ਸੋਨੀ ਬੱਲ, ਡਾਕਟਰ ਗੁਰਦੇਵ ਸਿੰਘ, ਜਤਿੰਦਰ ਸਿੰਘ, ਮਨਵੀਰਪ੍ਰਤਾਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਨੇ ਹਮੇਸ਼ਾ ਹੀ ਕੁਰਬਾਨੀ ਵਾਲੇ ਪਰਿਵਾਰਾਂ ਦਾ ਮਾਣ ਸਤਿਕਾਰ ਕੀਤਾ–ਸਾ: ਵਿਧਾਇਕ ਭਲਾਈਪੁਰ ਅਗਲੀ ਖ਼ਬਰ ਕੱਲ੍ਹ ਦੇ ਖਾਲਸਾ ਮਾਰਚ ਸੰਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।