27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦਸ਼ਮੇਸ਼ ਪਬਲਿਕ ਸਕੂਲ ਵਿਖੇ ਸਭਿਆਚਾਰਕ ਸਮਾਗਮ ਕਰਵਾਇਆ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਇਕ ਸਭਿਆਚਾਰਕ ਸਮਾਗਮ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਅਜੀਤ ਡੈਸਕ 27-09-2026
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਇਕ ਸਭਿਆਚਾਰਕ ਸਮਾਗਮ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਗੀਤ, ਡਾਂਸ, ਕਵਿਤਾਵਾਂ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਅਧਿਆਪਕਾਂ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ । ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ । ਸਮਾਗਮ ਦੌਰਾਨ ਐੱਮ.ਡੀ. ਕੁਲਬੀਰ ਸਿੰਘ ਮਾਨ ਅਤੇ ਪ੍ਰਿੰ: ਹਰਵਿੰਦਰ ਕੌਰ ਵਲੋਂ ਸਮਾਗਮ ਦੌਰਾਨ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਸਮਾਗਮ ਦਾ ਮਾਹੌਲ ਪਿਆਰ, ਸਤਿਕਾਰ ਅਤੇ ਖੁਸ਼ੀ ਨਾਲ ਭਰਪੂਰ ਰਿਹਾ ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਤਰਸਿੱਕਾ ਵਿਖੇ ਪਹੁੰਚਣ ’ਤੇ ਕੀਤਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਿਚ ਰਲੇਵੇਂ ਮਗਰੋਂ ਦੋਵਾਂ ਜਥੇਬੰਦੀਆਂ ਦੀ ਸਾਂਝੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।