ਮੁਫ਼ਤ ਮੈਡੀਕਲ ਕੈਂਪ ਲਗਾਇਆ
ਜੰਡਿਆਲਾ ਗੁਰੂ, 28 ਸਤੰਬਰ (ਅੰਮ੍ਰਿਤ ਪਾਲ ਸਿੰਘ)- ਮਦਨ ਲਾਲ ਪੂਰਨ ਦੇਵੀ ਜੈਨ ਟਰੱਸਟ ਵਲੋਂ ਜੰਡਿਆਲਾ ਗੁਰੂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅੱਖਾਂ, ਦਿਲ, ਦੰਦਾਂ ਤੇ ਹੋਰ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ।
ਅਜੀਤ ਡੈਸਕ
29-09-2026