ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ
ਅੰਮ੍ਰਿਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਨਿਧੀ ਆਪ ਕੇ ਨਿਕਟ 2. 0 ਤਹਿਤ ਪ੍ਰੋਗਰਾਮ ਕਰਵਾਏ ਗਏ।
ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ। ਅਜੀਤ ਤਸਵੀਰ
29-09-2026