06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਦਿਹਾਂਤ ’ਤੇ ਅਹਿਮ ਸ਼ਖਸੀਅਤਾਂ ਵਲੋਂ ਦੁੱਖ ਪ੍ਰਗਟ

ਬਾਬਾ ਬਕਾਲਾ ਸਾਹਿਬ, 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇ: ਅਮਰਜੀਤ ਸਿੰਘ ਭਲਾਈਪੁਰ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾ: ਮੰਤਰੀ ਬਿਕਰਮ ਸਿੰਘ ਮਜੀਠੀਆ, ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ, ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ, ਜ: ਅਮਰਜੀਤ ਸਿੰਘ ਬੰਡਾਲਾ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਬਾਬਾ ਅਵਤਾਰ ਸਿੰਘ ਠੱਠੇ ਵਾਲੇ, ਬਾਬਾ ਸੁੱਖਾ ਸਿੰਘ, ਬਾਬਾ ਅਵਤਾਰ ਸਿੰਘ ਬੱਬੂ ਕਾਰ ਸੇਵਾ, ਬਾਬਾ ਬਲਕਾਰ ਸਿੰਘ ਨੰਬਰਦਾਰ, ਬਾਬਾ ਬਿਬੇਕ ਸਿੰਘ, ਬਾਬਾ ਸੁਰਜ ਸਿੰਘ ਬੁਤਾਲਾ ਵਾਲੇ, ਬਾਬਾ ਜਸਵੰਤ ਸਿੰਘ ਗੁਰਦੁਆਰਾ ਢਾਬਸਰ ਸਾਹਿਬ, ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਮੇਜਰ ਸਿੰਘ ਅਰਜਨਮਾਂਗਾ, ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਪ੍ਰਿੰ: ਦਿਲਬਾਗ ਸਿੰਘ ਮਾਨ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਸਮੇਤ ਵੱਖ ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਸਰਹੱਦੀ ਪਿੰਡ ਧਨੋਆ ਖੁਰਦ ਦੇ 20 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਅਗਲੀ ਖ਼ਬਰ ਇਬਰਾਹਿਮਪੁਰਾ (ਸੂਰੇਪੁਰ) ਵਿਖੇ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।