ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਨਵਾਂ ਉਤਸ਼ਾਹ– ਡੈਨੀ ਬੰਡਾਲਾ
ਜੰਡਿਆਲਾ ਗੁਰੂ, 5 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਤੇ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਲਿਆ ਗਿਆ ਇਹ ਫੈਸਲਾ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਊਰਜਾ ਦੇਣ ਵਾਲਾ ਸਾਬਤ ਹੋ ਸਕਦਾ ਹੈ।
ਸੜਕ ਹਾਦਸੇ ਵਿਚ ਨੁਕਸਾਨਿਆ ਹੋਇਆ ਟਰੱਕ। ਤਸਵੀਰ : ਵਿਨੋਦ ਭੀਲੋਵਾਲ
ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜਾਣਕਾਰੀ ਦਿੰਦੇ ਹੋਏ। ਤਸਵੀਰ: ਅੰਮ੍ਰਿਤ ਪਾਲ ਸਿੰਘ
06-10-2026