07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਹੱਦੀ ਪਿੰਡ ਭਿੰਡੀ ਔਲਖ ਤੋਂ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਡੋਰ ਟੂ ਡੋਰ ਮੁਹਿੰਮ ਦਾ ਆਗਾਜ਼

ਓਠੀਆਂ, 6 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਵਿਚ ਚਲਾਈ ਡੋਰ-ਟੂ-ਡੋਰ ਮੁਹਿੰਮ ਦੇ ਤਹਿਤ ਹਲਕਾ ਰਾਜਾਸਾਂਸੀ ਵਿਖੇ ਹਲਕਾ ਇੰਚਾਰਜ ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ਪਿੰਡ ਭਿੰਡੀ ਔਲਖ ਤੋਂ ਆਪਣੀ ਟੀਮ ਨਾਲ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਜਥੇ: ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਭੱਪਾ, ਸਰਪੰਚ ਹਜ਼ੂਰ ਸਿੰਘ, ਪ੍ਰਿੰ: ਕਾਬਲ ਸਿੰਘ ਸੰਧੂ, ਸਰਕਲ ਪ੍ਰਧਾਨ ਡਾ.

ਅਜੀਤ ਡੈਸਕ 07-10-2026
ਓਠੀਆਂ, 6 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਵਿਚ ਚਲਾਈ ਡੋਰ-ਟੂ-ਡੋਰ ਮੁਹਿੰਮ ਦੇ ਤਹਿਤ ਹਲਕਾ ਰਾਜਾਸਾਂਸੀ ਵਿਖੇ ਹਲਕਾ ਇੰਚਾਰਜ ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ਪਿੰਡ ਭਿੰਡੀ ਔਲਖ ਤੋਂ ਆਪਣੀ ਟੀਮ ਨਾਲ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਜਥੇ: ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਭੱਪਾ, ਸਰਪੰਚ ਹਜ਼ੂਰ ਸਿੰਘ, ਪ੍ਰਿੰ: ਕਾਬਲ ਸਿੰਘ ਸੰਧੂ, ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ ਲੋਪੋਕੇ, ਸਰਕਲ ਪ੍ਰਧਾਨ ਜਗਬੀਰ ਸਿੰਘ ਕੋਟਲੀ ਸੱਕਾ, ਸਰਕਲ ਪ੍ਰਧਾਨ ਰੇਸ਼ਮ ਸਿੰਘ ਕੋਟਲੀ ਔਲਖ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਉਮਰਪੁਰਾ, ਅਮਨਦੀਪ ਸਿੰਘ ਲਾਰਾ ਯੂਥ ਪ੍ਰਧਾਨ, ਰਮਨ ਸਿੱਧੂ ਰਾਜਾਸਾਂਸੀ, ਚਰਨ ਸਿੰਘ, ਹਰਚਰਨ ਸਿੰਘ, ਹਰਪਾਲ ਸਿੰਘ, ਸਰਪੰਚ ਜਸਬੀਰ ਸਿੰਘ ਬੱਗੂਪੁਰ ਬੇਟ, ਸਰਪੰਚ ਜਗੀਰ ਸਿੰਘ ਵਰਿਆਂ, ਨੰਬਰਦਾਰ ਅਨੋਖ ਸਿੰਘ ਔਲਖ, ਸੁਰਜੀਤ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਛੇਵੇਂ ਦਿਨ ਹੋਏ ਫਸਵੇਂ ਤੇ ਰੋਮਾਂਚਕ... ਅਗਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਮੈਹਣੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।